Home /News /punjab /

ਪਠਾਨਕੋਟ: ਆਰਮੀ ਦੇ ਇਲਾਕੇ ‘ਚ ਮੋਟਰ ਸਾਈਕਲ ਸਵਾਰਾਂ ਵੱਲੋਂ ਗ੍ਰੇਨੇਡ ਹਮਲਾ

ਪਠਾਨਕੋਟ: ਆਰਮੀ ਦੇ ਇਲਾਕੇ ‘ਚ ਮੋਟਰ ਸਾਈਕਲ ਸਵਾਰਾਂ ਵੱਲੋਂ ਗ੍ਰੇਨੇਡ ਹਮਲਾ

(ਸੰਕੇਤਕ ਫੋਟੋ)

(ਸੰਕੇਤਕ ਫੋਟੋ)

ਮੋਟਰ ਸਾਈਕਲ ਸਵਾਰਾਂ ਵੱਲੋਂ ਆਰਮੀ ਦੇ ਗੇਟ ‘ਤੇ ਗ੍ਰੇਨੇਡ ਨਾਲ ਹਮਲਾ ਕੀਤਾ ਗਿਆ। ਫ਼ਿਲਹਾਲ ਇਸ ਹਮਲੇ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਮਿਲੀ ਹੈ। ਦੱਸ ਦਈਏ ਕਿ ਪੁਲਿਸ ਤੇ ਆਰਮੀ ਅਧਿਕਾਰੀ ਮੌਕੇ ‘ਤੇ ਮੌਜੂਦ ਰਹੇ।

  • Share this:

    ਪਠਾਨਕੋਟ ਦੇ ਧੀਰਾ ਪੁਲ ਕੋਲ ਆਰਮੀ ਦੇ ਤ੍ਰਿਵੇਣੀ ਦਵਾਰ ਗੇਟ ‘ਤੇ ਗ੍ਰੇਨੇਡ ਬਲਾਸਟ ਦੀ ਖ਼ਬਰ ਹੈ।ਆਰਮੀ ਗੇਟ ‘ਤੇ ਪਹਿਰੇ ‘ਤੇ ਤੈਨਾਤ ਫ਼ੌਜੀ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਮੋਟਰ ਸਾਈਕਲ ਸਵਾਰਾਂ ਵੱਲੋਂ ਆਰਮੀ ਦੇ ਗੇਟ ‘ਤੇ ਗ੍ਰੇਨੇਡ ਨਾਲ ਹਮਲਾ ਕੀਤਾ ਗਿਆ। ਫ਼ਿਲਹਾਲ ਇਸ ਹਮਲੇ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਮਿਲੀ ਹੈ। ਦੱਸ ਦਈਏ ਕਿ ਪੁਲਿਸ ਤੇ ਆਰਮੀ ਅਧਿਕਾਰੀ ਮੌਕੇ ‘ਤੇ ਮੌਜੂਦ ਰਹੇ। ਫ਼ਿਲਹਾਲ ਪੁਲਿਸ ਸੀਸੀਟੀਵੀ ਫ਼ੁਟੇਜ ਦੀ ਜਾਂਚ ਕਰ ਰਹੀ ਹੈ ਅਤੇ ਨਾਲ ਹੀ ਪਠਾਨਕੋਟ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

    https://www.youtube.com/watch?v=YrqPaVRUQaQ

    ਫ਼ਿਲਹਾਲ ਪੁਲਿਸ ਸੀਸੀਟੀਵੀ ਫ਼ੁਟੇਜ ਦੀ ਜਾਂਚ ਕਰ ਰਹੀ ਹੈ ਅਤੇ ਨਾਲ ਹੀ ਪਠਾਨਕੋਟ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

    Published by:Anuradha Shukla
    First published:

    Tags: Blast, Pathankot