Home /punjab /

ਪਠਾਨਕੋਟ 'ਚ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, ਜਾਣੋ ਕੀ ਹੈ ਕਾਰਨ   

ਪਠਾਨਕੋਟ 'ਚ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, ਜਾਣੋ ਕੀ ਹੈ ਕਾਰਨ   

ਅਸਤੀਫੇ

ਅਸਤੀਫੇ ਬਾਰੇ ਜਾਣਕਾਰੀ ਦੇਂਦੇ ਹੋਏ ਹੋਏ ਰੰਜਨਾ ਮਹਾਜਨ

ਪਠਾਨਕੋਟ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਕਈ ਕਾਂਗਰਸੀ ਪਾਰਟੀ (Congress Party) ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਚਲਦਾ ਰਿਹਾ ਸੀ ਪਰ ਵਿਧਾਨ ਸਭਾ ਚੋਣਾਂ ਤੋਂ ਬਾਅਦ ਵੀ ਇਹ ਸਿਲਸਿਲਾ ਚਲਦਾ ਆ ਰਿਹਾ ਹੈ। ਅੱਜ ਪਠਾਨਕੋਟ ਵਿਖੇ ਕਾਂਗਰਸ ਦੀ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਰੰਜਨਾ ਮਹਾਜਨ ਨੇ ਆਪਣੇ ਓਹਦੇ ਤੋਂ ਅਸਤੀਫ਼ਾ ਦੇ ਦਿੱਤਾ।

ਹੋਰ ਪੜ੍ਹੋ ...
 • Share this:
  ਜਤਿਨ ਸ਼ਰਮਾ


  ਪਠਾਨਕੋਟ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਕਈ ਕਾਂਗਰਸੀ ਪਾਰਟੀ (Congress Party) ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਚਲਦਾ ਰਿਹਾ ਸੀ ਪਰ ਵਿਧਾਨ ਸਭਾ ਚੋਣਾਂ ਤੋਂ ਬਾਅਦ ਵੀ ਇਹ ਸਿਲਸਿਲਾ ਚਲਦਾ ਆ ਰਿਹਾ ਹੈ। ਅੱਜ ਪਠਾਨਕੋਟ ਵਿਖੇ ਕਾਂਗਰਸ ਦੀ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਰੰਜਨਾ ਮਹਾਜਨ ਨੇ ਆਪਣੇ ਓਹਦੇ ਤੋਂ ਅਸਤੀਫ਼ਾ ਦੇ ਦਿੱਤਾ। 1994 ਤੋਂ ਰੰਜਨਾ ਮਹਾਜਨ ਆਪਣੇ ਪਰਿਵਾਰ ਸਮੇਤ ਕਾਂਗਰਸ ਪਾਰਟੀ ਵਿੱਚ ਸੇਵਾਵਾਂ ਨਿਭਾਉਂਦੀ ਆ ਰਹੀ ਸੀ ਅਤੇ ਹੁਣ ਰੰਜਨਾ ਮਹਾਜਨ ਅਤੇ ਉਨ੍ਹਾਂ ਦੇ ਪਤੀ ਸ਼ਾਮ ਮਹਾਜਨ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ।

  ਰੰਜਨਾ ਮਹਾਜਨ ਨੇ ਕਿਹਾ ਕਿ ਉਹ ਪਾਰਟੀ ਤੋਂ ਅਸਤੀਫ਼ਾ ਦੇ ਰਹੀ ਹੈ ਪਰ ਸਮਾਜ ਸੇਵਿਕਾ (Social Worker) ਵਜੋਂ ਉਹ ਅਤੇ ਉਨ੍ਹਾਂ ਦਾ ਪਰਿਵਾਰ ਪਠਾਨਕੋਟ ਦੇ ਲੋਕਾਂ ਲਈ ਸੇਵਾ ਕਰਦਾ ਰਹੇਗਾ।
  Published by:rupinderkaursab
  First published:

  Tags: Pathankot, Punjab

  ਅਗਲੀ ਖਬਰ