Home /punjab /

ਹਲਕਾ ਭੋਆ ਤੋਂ ਜਿੱਤਣ ਉਪਰੰਤ ਲਾਲ ਚੰਦ ਨੇ ਗੁਰਦੁਆਰਾ ਸਾਹਿਬ ਵਿਖੇ ਕੀਤੀ ਅਰਦਾਸ

ਹਲਕਾ ਭੋਆ ਤੋਂ ਜਿੱਤਣ ਉਪਰੰਤ ਲਾਲ ਚੰਦ ਨੇ ਗੁਰਦੁਆਰਾ ਸਾਹਿਬ ਵਿਖੇ ਕੀਤੀ ਅਰਦਾਸ

ਗੁਰਦੁਆਰਾ

ਗੁਰਦੁਆਰਾ ਸਾਹਿਬ ਅਰਦਾਸ ਕਰਦੇ ਹੋਏ ਲਾਲ ਚੰਦ

Pathankot News: ਹਲਕਾ ਭੋਆ ਤੋਂ ਆਮ ਆਦਮੀ ਪਾਰਟੀ ਤੋਂ ਜੇਤੂ ਰਹੇ ਲਾਲਚੰਦ ਕਟਾਰੂਚੱਕ ਨੇ ਅੱਜ ਬਾਬਾ ਸ੍ਰੀ ਚੰਦ ਜੀ ਦੇ ਤਪ ਸਥਾਨ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਜਾ ਕੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਪਰਿਵਾਰ ਦੇ ਮੈਂਬਰ ਅਤੇ ਭਾਰੀ ਗਿਣਤੀ ਵਿਚ ਸਮਰਥਕ ਵੀ ਮੌਜੂਦ ਸਨ।

  • Share this:
    ਜਤਿਨ ਸ਼ਰਮਾ

    ਪਠਾਨਕੋਟ: ਹਲਕਾ ਭੋਆ ਤੋਂ ਆਮ ਆਦਮੀ ਪਾਰਟੀ ਤੋਂ ਜੇਤੂ ਰਹੇ ਲਾਲਚੰਦ ਕਟਾਰੂਚੱਕ ਨੇ ਅੱਜ ਬਾਬਾ ਸ੍ਰੀ ਚੰਦ ਜੀ ਦੇ ਤਪ ਸਥਾਨ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਜਾ ਕੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਪਰਿਵਾਰ ਦੇ ਮੈਂਬਰ ਅਤੇ ਭਾਰੀ ਗਿਣਤੀ ਵਿਚ ਸਮਰਥਕ ਵੀ ਮੌਜੂਦ ਸਨ। ਗੁਰਦੁਆਰਾ ਪਹੁੰਚ ਕੇ ਲਾਲਚੰਦ ਕਟਾਰੂਚੱਕ ਨੇ ਸਰਬੱਤ ਦੇ ਭਲੇ ਲਈ ਅਰਦਾਸ ਕਰਵਾਈ। ਉਨ੍ਹਾਂ ਕਿਹਾ ਕਿ ਭੋਆ ਹਲਕਾ ਵਿਚ ਉਨ੍ਹਾਂ ਵੱਲੋਂ ਕਿਸੇ ਵੀ ਭੇਦਭਾਵ ਤੋਂ ਬਿਨਾਂ ਸਮਾਜ ਲਈ ਕੰਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਭੋਆ ਦੇ ਲੋਕਾਂ ਨੇ ਮੇਰੇ ਤੇ ਵਿਸ਼ਵਾਸ ਕਰਕੇ ਅੱਜ ਮੈਨੂੰ ਇੱਕ ਵੱਡੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਮੈਂ ਪੂਰੀ ਇਮਾਨਦਾਰੀ ਨਾਲ ਭੂਆ ਦੇ ਲੋਕਾਂ ਦੇ ਹੱਕਾਂ ਲਈ ਕੰਮ ਕਰਦਾ ਰਹਾਂਗਾ।
    Published by:Krishan Sharma
    First published:

    Tags: Aam Aadmi Party, Pathankot

    ਅਗਲੀ ਖਬਰ