Home /punjab /

Climate change ਮਾਰਚ ਮਹੀਨੇ ਵਿੱਚ ਗਰਮੀ ਵਧਣ ਕਾਰਨ ਲੋਕ ਬਿਮਾਰੀਆਂ ਦੇ ਹੋ ਰਹੇ ਸ਼ਿਕਾਰ

Weather

Weather ਮੌਸਮ ਵਿੱਚ ਆਈ ਤਬਦੀਲੀ ਤੋਂ ਬਾਅਦ ਪਠਾਨਕੋਟ ਦੀ ਤਸਵੀਰ  

ਪਠਾਨਕੋਟ: ਮਾਰਚ ਮਹੀਨੇ ਵਿੱਚ ਹੀ ਗਰਮੀ ਨੇ ਆਪਣਾ ਜ਼ੋਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸਮੇਂ ਤੋਂ ਪਹਿਲਾਂ ਆਈ ਇਹ ਗਰਮੀ ਆਪਣੇ ਨਾਲ ਕਈ ਬੀਮਾਰੀਆਂ ਲੈ ਕੇ ਆਈ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਆਮ ਤੌਰ 'ਤੇ ਵਿਸਾਖੀ ਦੇ ਤਿਉਹਾਰ (Baisakhi Festival) ਤੋਂ ਬਾਅਦ ਹੀ ਗਰਮੀ ਹੁੰਦੀ ਸੀ। ਪਰ ਇਸ ਵਾਰ ਮਾਰਚ ਦੇ ਮਹੀਨੇ ਵਧਦੇ ਤਾਪਮਾਨ ਕਾਰਨ ਲੋਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ ਅਤੇ ਇਨ੍ਹਾਂ ਬਿਮਾਰੀਆਂ ਤੋਂ ਪੀੜਤ ਬੱਚਿਆਂ ਦੀ ਗਿਣਤੀ ਸਭ ਤੋਂ ਵੱਧ ਦੇਖਣ ਨੂੰ ਮਿਲ ਰਹੀ ਹੈ।

ਹੋਰ ਪੜ੍ਹੋ ...
  • Share this:
    ਜਤਿਨ ਸ਼ਰਮਾ

    ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਪਠਾਨਕੋਟ (Civil Hospital Pathankot) ਦੇ ਡਾਕਟਰਾਂ ਨੇ ਦੱਸਿਆ ਕਿ ਗਰਮੀ ਦਾ ਮੌਸਮ ਜਲਦੀ ਆਉਣ ਕਾਰਨ ਬੱਚੇ ਪਾਣੀ ਦੀ ਘੱਟ ਵਰਤੋਂ ਕਰ ਰਹੇ ਹਨ। ਜਿਸ ਕਾਰਨ ਉਹ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਗਰਮੀ ਵਿੱਚ ਬੱਚਿਆਂ ਵੱਲ ਵੱਧ ਧਿਆਨ ਦੇਣਾ ਚਾਹੀਦਾ ਹੈ।
    Published by:rupinderkaursab
    First published:

    Tags: Health, Pathankot, Punjab, Summers, Weather

    ਅਗਲੀ ਖਬਰ