Home /News /punjab /

Patiala : ਐਕਸਾਈਜ਼ ਵਿਭਾਗ ਨੇ 35 ਹਜ਼ਾਰ ਲੀਟਰ ਈਐਨਏ ਕੀਤਾ ਬਰਾਮਦ

Patiala : ਐਕਸਾਈਜ਼ ਵਿਭਾਗ ਨੇ 35 ਹਜ਼ਾਰ ਲੀਟਰ ਈਐਨਏ ਕੀਤਾ ਬਰਾਮਦ

Patiala : ਐਕਸਾਈਜ਼ ਵਿਭਾਗ ਨੇ 35 ਹਜ਼ਾਰ ਲੀਟਰ ਈਐਨਏ ਕੀਤਾ ਬਰਾਮਦ

ਅੱਜ ਪਟਿਆਲਾ ਵਿੱਚ ਐਕਸਾਈਜ਼ ਵਿਭਾਗ ਨੇ ਕਾਰਵਾਈ ਕਰਦਿਆਂ  35000  ਲੀਟਰ ਈਐਨਏ ਬਰਾਮਦ ਕੀਤਾ ਹੈ। ਇਸ ਦੀ ਕੀਮਤ 3 ਤੋਂ 4 ਕਰੋੜ ਦੇ ਵਿਚਕਾਰ ਦੱਸੀ ਜਾ ਰਹੀ ਹੈ। ENA ਦੀ ਵਰਤੋਂ ਸ਼ਰਾਬ ਬਣਾਉਣ ਵਿੱਚ ਕੀਤੀ ਜਾਂਦੀ ਹੈ। ਪੁਲਿਸ ਨੇ ਤਿੰਨ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ।

  • Share this:

    ਪਟਿਆਲਾ-  ਨਸ਼ਿਆਂ ਖਿਲਾਫ ਕਾਰਵਾਈ ਕਰਦਿਆਂ ਐਕਸਾਈਜ਼ ਵਿਭਾਗ ਨੇ ਪਟਿਆਲਾ ਵਿੱਚ ਵੱਡੀ ਕਾਰਵਾਈ ਕੀਤੀ ਹੈ। ਅੱਜ ਦੁਪਹਿਰੇ ਐਕਸਾਈਜ਼ ਵਿਭਾਗ ਨੇ ਪਟਿਆਲਾ ਵਿੱਚ 35 ਹਜ਼ਾਰ ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ ਹੈ। ਇਸ ਦੀ ਕੀਮਤ 4 ਕਰੋੜ ਰੁਪਏ ਦੱਸੀ ਜਾ ਰਹੀ ਹੈ।

    ਅੱਜ ਪਟਿਆਲਾ ਵਿੱਚ ਐਕਸਾਈਜ਼ ਵਿਭਾਗ ਨੇ ਕਾਰਵਾਈ ਕਰਦਿਆਂ  35000  ਲੀਟਰ ਈਐਨਏ ਬਰਾਮਦ ਕੀਤਾ ਹੈ। ਇਸ ਦੀ ਕੀਮਤ 3 ਤੋਂ 4 ਕਰੋੜ ਦੇ ਵਿਚਕਾਰ ਦੱਸੀ ਜਾ ਰਹੀ ਹੈ। ENA ਦੀ ਵਰਤੋਂ ਸ਼ਰਾਬ ਬਣਾਉਣ ਵਿੱਚ ਕੀਤੀ ਜਾਂਦੀ ਹੈ। ਪੁਲਿਸ ਨੇ ਤਿੰਨ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ।


    ਦੱਸ ਦਈਏ ਕਿ ਬੀਤੇ ਦਿਨ ਹੀ ਵਿੱਤ ਮੰਤਰੀ ਹਰਪਾਲ ਚੀਮਾ ਨੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੂੰ ਫਿਟਕਾਰ ਲਾਈ ਸੀ ਕਿ ਸੂਬੇ ਵਿੱਚ ਈਐਨਏ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਵੇਚਿਆ ਜਾ ਰਿਹਾ ਹੈ। ਜਿਸ ਤੋਂ ਬਾਅਦ ਅੱਜ ਇਹ ਵੱਡੀ ਕਾਰਵਾਈ ਕੀਤੀ ਹੈ।

    Published by:Ashish Sharma
    First published:

    Tags: Excise duty, Illegal liquor, Patiala, Punjab Police