ਫਤਿਹਗੜ੍ਹ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਦੱਸ ਦਈਏ ਕੇ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਪਹਿਲੀ ਵਾਰ ਸ਼ਹੀਦਾਂ ਦੀ ਪਵਿੱਤਰ ਧਰਤੀ 'ਤੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਨਤਮਸਤਕ ਹੋਣ ਲਈ ਪੁੱਜੇ।
ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਧਰਤੀ ਗੁ.ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗਾ ਸਮਾਂ ਮਿਲਿਆ..
ਗੁਰੂ ਚਰਨਾਂ ‘ਚ ਮੱਥਾ ਟੇਕਿਆ ਅਤੇ ਪੰਜਾਬ ਸਮੇਤ ਪੰਜਾਬੀਆਂ ਦੀ ਚੜ੍ਹਦੀਕਲਾ ਲਈ ਅਰਦਾਸ-ਬੇਨਤੀਆਂ ਕੀਤੀਆਂ.. pic.twitter.com/Xx3M8B122U
— Bhagwant Mann (@BhagwantMann) July 23, 2022
ਇਸ ਮੌਕੇ ਭਗਵੰਤ ਮਾਨ ਨੇ ਟਵਿਟ ਕੀਤਾ ਕਿ ਅੱਜ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਧਰਤੀ ਗੁ.ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗਾ ਸਮਾਂ ਮਿਲਿਆ।ਗੁਰੂ ਚਰਨਾਂ ‘ਚ ਮੱਥਾ ਟੇਕਿਆ ਅਤੇ ਪੰਜਾਬ ਸਮੇਤ ਪੰਜਾਬੀਆਂ ਦੀ ਚੜ੍ਹਦੀਕਲਾ ਲਈ ਅਰਦਾਸ-ਬੇਨਤੀਆਂ ਕੀਤੀਆਂ..।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann, CMs, Fatehgarh Sahib