ਸਾਹਿਤਕਾਰ ਦਲੀਪ ਕੌਰ ਟਿਵਾਣਾ ਦੀ ਹਾਲਤ ਬਣੀ ਹੋਈ ਨਾਜ਼ੁਕ....

News18 Punjabi | News18 Punjab
Updated: January 16, 2020, 3:26 PM IST
share image
ਸਾਹਿਤਕਾਰ ਦਲੀਪ ਕੌਰ ਟਿਵਾਣਾ ਦੀ ਹਾਲਤ ਬਣੀ ਹੋਈ ਨਾਜ਼ੁਕ....
ਸਾਹਿਤਕਾਰ ਦਲੀਪ ਕੌਰ ਟਿਵਾਣਾ ਦੀ ਹਾਲਤ ਬਣੀ ਹੋਈ ਨਾਜ਼ੁਕ....

ਸਾਹਿਤਕਾਰ ਦਲੀਪ ਕੌਰ ਟਿਵਾਣਾ ਦੀ ਹਾਲਤ ਬਣੀ ਹੋਈ ਨਾਜ਼ੁਕ.... ਮੋਹਾਲੀ ਦੇ ਹਸਪਤਾਲ ਚ ਚੱਲ ਰਿਹਾ ਇਲਾਜ... ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਜਾਣਿਆ ਹਾਲ... ਪੰਜਾਬ ਸਰਕਾਰ ਚੁੱਕੇਗੀ ਟਿਵਾਣਾ ਦੇ ਇਲਾਜ ਦਾ ਸਾਰਾ ਖਰਚਾ।

  • Share this:
  • Facebook share img
  • Twitter share img
  • Linkedin share img
ਪ੍ਰਸਿੱਧ ਨਾਵਲਕਾਰ ਤੇ ਸਾਹਿਤਕਾਰ ਡਾ. ਦਲੀਪ ਕੌਰ ਟਿਵਾਨਾ ਦੀ ਤਬੀਅਤ ਵਿਗੜਣ ਕਾਰਨ ਉਹਨਾਂ ਨੂੰ ਮੋਹਾਲੀ ਦੇ ਮੈਕਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿਥੇ ਉਹਨਾਂ ਦੀ ਹਾਲਤ ਸਥਿਰ ਬਣੀ ਹੋਈ ਹੈ। ਡਾ. ਟਿਵਾਨਾ ਦਾ ਹਾਲਚਾਲ ਜਾਣਨ ਲਈ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਹਸਪਤਾਲ ਪੁੱਜੇ। ਇਸ ਦੌਰਾਨ ਉਹਨਾਂ ਪੰਜਾਬ ਸਰਕਾਰ ਵੱਲੋਂ ਡਾ. ਟਿਵਾਣਾ ਦੇ ਇਲਾਜ ਦਾ ਖਰਚਾ ਚੁੱਕਣ ਦਾ ਐਲਾਨ ਕੀਤਾ ਤੇ ਨਾਲ ਹੀ ਉਹਨਾਂ ਦੀ ਚੰਗੀ ਸਿਹਤ ਲਈ ਦੁਆਵਾਂ ਵੀ ਕੀਤੀਆਂ। ਡਾ. ਦਲੀਪ ਕੌਰ ਟਿਵਾਣਾ ਨੂੰ ਸਾਹਿਤ ਅਕਾਦਮੀ ਦਿੱਲੀ ਅਤੇ ਸਰਸਵਤੀ ਸਨਮਾਨ ਨਾਲ ਨਿਵਾਜਿਆ ਗਿਆ ਹੈ।
Published by: Sukhwinder Singh
First published: January 16, 2020, 3:06 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading