ਲੁਧਿਆਣਾ ਸਮੂਹਿਕ ਬਲਾਤਕਾਰ ਮਾਮਲੇ ਵਿਚ ਪੁਲਿਸ ਨੇ ਦੂਜੇ ਮੁਲਜ਼ਮ ਨੂੰ ਵੀ ਕੀਤਾ ਕਾਬੂ

News18 Punjab
Updated: February 12, 2019, 6:02 PM IST
ਲੁਧਿਆਣਾ ਸਮੂਹਿਕ ਬਲਾਤਕਾਰ ਮਾਮਲੇ ਵਿਚ ਪੁਲਿਸ ਨੇ ਦੂਜੇ ਮੁਲਜ਼ਮ ਨੂੰ ਵੀ ਕੀਤਾ ਕਾਬੂ
News18 Punjab
Updated: February 12, 2019, 6:02 PM IST
ਲੁਧਿਆਣਾ ਸਮੂਹਿਕ ਬਲਾਤਕਾਰ ਮਾਮਲੇ ਵਿਚ ਪੁਲਿਸ ਨੇ ਦੂਜੇ ਮੁਲਜ਼ਮ ਨੂੰ ਵੀ ਕਾਬੂ ਕਰ ਲਿਆ ਹੈ। ਕੁਝ ਘੰਟੇ ਪਹਿਲਾਂ ਪੁਲਿਸ ਨੇ ਇਸ ਮੁਲਜ਼ਮ ਦਾ ਸਕੈਚ ਜਾਰੀ ਕੀਤਾ ਸੀ। ਉਧਰ ਮੁਲਜ਼ਮ ਦੇ ਘਰ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਮੁੰਡਾ ਬੇਕਸੂਰ ਹੈ ਤੇ ਪੁਲਿਸ ਸਿਆਸੀ ਦਬਾਅ ਕਾਰਨ ਉਸ ਨੂੰ ਫਸਾ ਰਹੀ ਹੈ।

ਦੱਸ ਦਈਏ ਕਿ ਲੁਧਿਆਣਾ ਵਿਚ ਇਕ ਲੜਕੀ ਨਾਲ 11 ਲੋਕਾਂ ਵੱਲੋਂ ਬਲਾਤਕਾਰ ਕੀਤਾ ਗਿਆ ਸੀ। ਇਹ ਕੁੜੀ ਆਪਣੇ ਮਿੱਤਰ ਨਾਲ ਘੁੰਮਣ ਗਈ ਸੀ। ਇਸ ਦੌਰਾਨ ਕੁਝ ਨੌਜਵਾਨਾਂ ਨੇ ਪਹਿਲਾਂ ਕੁੜੀ ਉਤੇ ਹਮਲਾ ਕੀਤਾ ਤੇ ਫਿਰ ਅਣਜਾਣ ਥਾਂ ਉਤੇ ਲਿਜਾ ਕੇ ਬਲਾਤਕਾਰ ਕੀਤਾ। ਇਹੀ ਨਹੀਂ ਇਸ ਕੁੜੀ ਦੇ ਮਿੱਤਰ ਦੇ ਘਰ ਵਾਲਿਆਂ ਤੋਂ 2 ਲੱਖ ਫਾਰੌਤੀ ਦੀ ਮੰਗ ਵੀ ਕੀਤੀ।
Loading...
First published: February 12, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...