ਨਕਲੀ ਪੁਲਿਸ ਬਣ ਕੇ ਲੋਕਾਂ ਤੋਂ ਪੈਸੇ ਠੱਗਣ ਵਾਲੇ ਕਾਬੂ

ਚੰਡੀਗੜ੍ਹ ਦੇ ਸੈਕਟਰ 49 ਵਿਚ ਦੋ ਵਿਅਕਤੀ ਜਿਨ੍ਹਾਂ ਨੇ ਚੰਡੀਗੜ੍ਹ ਪੁਲਿਸ ਦੀ ਵਰਦੀ ਪਾਈ ਹੋਈ ਸੀ। ਇਹ ਦੋਵੇਂ ਲੋਕਾਂ ਦੇ ਘਰਾਂ ਵਿਚ ਦਾਖਲ ਹੋ ਕੇ ਉਨ੍ਹਾਂ ਦੇ ਮੈਂਬਰਾਂ ਬਾਰੇ ਜਾਣਕਾਰੀ ਹਾਸਲ ਲੈਂਦੇ ਕਰਕੇ ਉਨ੍ਹਾਂ ਤੋਂ ਪੈਸੇ ਲੈ ਰਹੇ ਸਨ।ਦੋਵਾਂ ਨੇ ਦੱਸਿਆ ਉਹ ਬਹਿਰੂਪੀਏ ਹਨ। ਉਨ੍ਹਾਂ ਨੇ ਪੁਲਿਸ ਦੀ ਵਰਦੀ ਦੁਕਾਨ ਤੋਂ ਖਰੀਦੀ ਸੀ।

News18 Punjab
Updated: October 12, 2019, 1:07 PM IST
ਨਕਲੀ ਪੁਲਿਸ ਬਣ ਕੇ ਲੋਕਾਂ ਤੋਂ ਪੈਸੇ ਠੱਗਣ ਵਾਲੇ ਕਾਬੂ
ਨਕਲੀ ਪੁਲਿਸ ਬਣ ਕੇ ਲੋਕਾਂ ਤੋਂ ਪੈਸੇ ਠੱਗਣ ਵਾਲੇ ਕਾਬੂ
News18 Punjab
Updated: October 12, 2019, 1:07 PM IST
ਹਰ ਰੋਜ਼ ਠੱਗੀ ਮਾਰਨ ਦੀਆਂ ਨਿਤ ਨਵੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਤਾਜਾ ਮਾਮਲੇ ਵਿਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਜੋ ਨਕਲੀ ਪੁਲਿਸ ਵਾਲੇ ਬਣ ਕੇ ਲੋਕਾਂ ਤੋਂ ਉਗਰਾਹੀ ਕਰ ਰਹੇ ਸਨ। ਚੰਡੀਗੜ੍ਹ ਦੇ ਸੈਕਟਰ 49 ਵਿਚ ਦੋ ਵਿਅਕਤੀ ਜਿਨ੍ਹਾਂ ਨੇ ਚੰਡੀਗੜ੍ਹ ਪੁਲਿਸ ਦੀ ਵਰਦੀ ਪਾਈ ਹੋਈ ਸੀ। ਇਹ ਦੋਵੇਂ ਲੋਕਾਂ ਦੇ ਘਰਾਂ ਵਿਚ ਦਾਖਲ ਹੋ ਕੇ ਉਨ੍ਹਾਂ ਦੇ ਮੈਂਬਰਾਂ ਬਾਰੇ ਜਾਣਕਾਰੀ ਹਾਸਲ ਲੈਂਦੇ ਕਰਕੇ ਉਨ੍ਹਾਂ ਤੋਂ ਪੈਸੇ ਲੈ ਰਹੇ ਸਨ।

ਨਕਲੀ ਪੁਲਿਸ ਬਣ ਕੇ ਲੋਕਾਂ ਤੋਂ ਪੈਸੇ ਠੱਗਣ ਵਾਲੇ ਕਾਬੂ


Loading...
ਇਕ ਵਿਅਕਤੀ ਨੂੰ ਦੋਵਾਂ ਉਪਰ ਸ਼ੱਕ ਹੋਇਆ ਤੇ ਉਸ ਨੇ ਇਸ ਸਬੰਧੀ ਪੁਲਿਸ ਦੇ ਅਧਿਕਾਰੀ ਨੂੰ ਜਾਣਕਾਰੀ ਦਿੱਤੀ। ਸੂਚਨਾ ਮਿਲਣ ’ਤੇ ਮੌਕੇ ਉਪਰ ਪੁੱਜੀ ਪੁਲਿਸ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਇਨ੍ਹਾਂ ਦੇ ਬਾਕੀ ਸਾਥੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਗ੍ਰਿਫਤਾਰ ਵਿਅਕਤੀ ਨੇ ਦੱਸਿਆ ਕਿ ਉਹ ਬਹਿਰੂਪੀਏ ਹਨ। ਉਨ੍ਹਾਂ ਨੇ ਪੁਲਿਸ ਦੀ ਵਰਦੀ ਦੁਕਾਨ ਤੋਂ ਖਰੀਦੀ ਸੀ।
First published: October 12, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...