
ਚੰਡੀਗੜ੍ਹ ਮਨਾਲੀ ਨੈਸ਼ਨਲ ਹਾਈਵੇ 'ਤੇ ਖਾਲਿਸਤਾਨ ਸਮਰਥਕਾਂ ਦੇ ਲੱਗੇ ਪੋਸਟਰ...
ਹਿਮਾਚਲ ਤੋਂ ਬਾਅਦ ਪੰਜਾਬ ਵਿੱਚ ਵੀ ਖਾਲਿਸਤਾਨ ਸਮਰਥਕਾਂ ਦੀਆਂ ਗਤੀਵਿਧੀਆਂ ਸਾਹਮਣੇ ਆਈਆਂ ਹਨ। ਚੰਡੀਗੜ੍ਹ ਮਨਾਲੀ ਨੈਸ਼ਨਲ ਹਾਈਵੇ 'ਤੇ ਖਾਲਿਸਤਾਨ ਸਮਰਥਕਾਂ(Pro-Khalistan posters ) ਦੇ ਪੋਸਟਰ ਲੱਗੇ ਹੋਏ ਹਨ। ਮੀਲ ਪੱਥਰਾਂ 'ਤੇ ਖਾਲਿਸਤਾਨ ਜ਼ਿੰਦਾਬਾਦ ਦੇ ਪੋਸਟਰ ਦੇਖੇ ਜਾ ਸਕਦੇ ਹਨ।
ਖ਼ਬਰ ਅੱਪਡੇਟ ਹੋ ਰਹੀ ਹੈ...
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।