Home /News /punjab /

ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਆਉਣਗੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਆਉਣਗੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਆਉਣਗੇ   (ਫਾਇਲ ਫੋਟੋ)

ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਆਉਣਗੇ (ਫਾਇਲ ਫੋਟੋ)

 ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਆਉਣਗੇ। ਇਸ ਮੌਕੇ ਉਤੇ ਉਹ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ। ਇਹ ਹਸਪਤਾਲ ਅਤੇ ਖੋਜ ਕੇਂਦਰ ਮੁੱਲਾਂਪੁਰ (ਨਿਊ ਚੰਡੀਗੜ੍ਹ) ਵਿਖੇ ਬਣਿਆ ਹੈ।  ਇਹ ਕੇਂਦਰ ਕੈਂਸਰ ਦੇ ਕਿਫ਼ਾਇਤੀ ਇਲਾਜ ਲਈ ਮੀਲ ਪੱਥਰ ਸਾਬਿਤ ਹੋਵੇਗਾ।

ਹੋਰ ਪੜ੍ਹੋ ...
  • Share this:
    ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਆਉਣਗੇ। ਇਸ ਮੌਕੇ ਉਤੇ ਉਹ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ।

    ਇਹ ਹਸਪਤਾਲ ਅਤੇ ਖੋਜ ਕੇਂਦਰ ਮੁੱਲਾਂਪੁਰ (ਨਿਊ ਚੰਡੀਗੜ੍ਹ) ਵਿਖੇ ਬਣਿਆ ਹੈ। ਇਹ ਕੇਂਦਰ ਕੈਂਸਰ ਦੇ ਕਿਫ਼ਾਇਤੀ ਇਲਾਜ ਲਈ ਮੀਲ ਪੱਥਰ ਸਾਬਿਤ ਹੋਵੇਗਾ।

    ਗੁਆਂਢੀ ਸੂਬਿਆਂ ਦੇ ਕੈਂਸਰ ਮਰੀਜ਼ਾਂ ਲਈ ਵੀ ਇਹ ਕੇਂਦਰ ਵਰਦਾਨ ਸਾਬਿਤ ਹੋਵੇਗਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪ੍ਰਚਾਰ ਲਈ ਪੰਜਾਬ ਆਏ ਸਨ।
    Published by:Gurwinder Singh
    First published:

    Tags: Modi government, Narendra modi

    ਅਗਲੀ ਖਬਰ