Home /News /punjab /

ਲੁਧਿਆਣਾ ਵਿਚ ਨਿੱਜੀ ਬੈਂਕ ਦੇ ਗਾਰਡ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਲੁਧਿਆਣਾ ਵਿਚ ਨਿੱਜੀ ਬੈਂਕ ਦੇ ਗਾਰਡ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਲੁਧਿਆਣਾ ਵਿਚ ਨਿੱਜੀ ਬੈਂਕ ਦੇ ਗਾਰਡ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ (ਫਾਇਲ ਫੋਟੋ)

ਲੁਧਿਆਣਾ ਵਿਚ ਨਿੱਜੀ ਬੈਂਕ ਦੇ ਗਾਰਡ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ (ਫਾਇਲ ਫੋਟੋ)

ਪੁਲਿਸ ਦਾ ਕਹਿਣਾ ਹੈ ਕਿ ਮੌਕੇ ਤੋਂ ਕੋਈ ਸੁਸਾਇਡ ਨੋਟ ਨਹੀਂ ਮਿਲਿਆ ਹੈ। ਇਸ ਗਾਰਡ ਨੇ ਦੋ ਕੁ ਮਹੀਨੇ ਪਹਿਲਾਂ ਹੀ ਇਥੇ ਨੌਕਰੀ ਸ਼ੁਰੂ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਗਾਰਡ ਕਿਸੇ ਪਰੇਸ਼ਾਨੀ ਵਿਚੋਂ ਲੰਘ ਰਿਹਾ ਹੈ ਜਿਸ ਕਾਰਨ ਉਸ ਨੇ ਇਹ ਕਦਮ ਪੁੱਟ ਲਿਆ।

  • Share this:

    ਲੁਧਿਆਣਾ ਦੇ ਇੱਕ ਨਿੱਜੀ ਬੈਂਕ ਦੇ ਗਾਰਡ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਗਾਰਡ ਨੇ ਆਪਣੀ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ ਹੈ। ਗਾਰਡ ਦੀ ਲਾਸ਼ ਬੈਂਕ ਦੇ ਬਾਥਰੂਮ 'ਚੋਂ ਮਿਲੀ ਹੈ।

    ਮੌਕੇ ਉਤੇ ਪਹੁੰਚੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੌਕੇ ਤੋਂ ਕੋਈ ਸੁਸਾਇਡ ਨੋਟ ਨਹੀਂ ਮਿਲਿਆ ਹੈ।

    ਇਸ ਗਾਰਡ ਨੇ ਦੋ ਕੁ ਮਹੀਨੇ ਪਹਿਲਾਂ ਹੀ ਇਥੇ ਨੌਕਰੀ ਸ਼ੁਰੂ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਗਾਰਡ ਕਿਸੇ ਪਰੇਸ਼ਾਨੀ ਵਿਚੋਂ ਲੰਘ ਰਿਹਾ ਹੈ ਜਿਸ ਕਾਰਨ ਉਸ ਨੇ ਇਹ ਕਦਮ ਪੁੱਟ ਲਿਆ।


    ਪੁਲਿਸ ਵੱਲੋਂ ਹਰ ਪੱਖ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

    Published by:Gurwinder Singh
    First published:

    Tags: Suicide, Suicides