• Home
  • »
  • News
  • »
  • punjab
  • »
  • PRO KHALISTAN POSTERS BHAGWANT MANN TO TAKE STRICT ACTION AGAINST KHALISTANI POSTER

ਖਾਲਿਸਤਾਨੀ ਸਟਿੱਕਰ ਲਾਉਣ ਦੇ ਮਾਮਲੇ ਉਤੇ ਸਖਤ ਕਦਮ ਚੁੱਕਣ CM ਭਗਵੰਤ ਮਾਨ: ਰੰਧਾਵਾ

ਖਾਲਿਸਤਾਨੀ ਸਟਿੱਕਰ ਲਾਉਣ ਦੇ ਮੁੱਦੇ ਉਤੇ ਸਖਤ ਕਦਮ ਚੁੱਕਣ CM ਭਗਵੰਤ ਮਾਨ: ਰੰਧਾਵਾ (ਫਾਇਲ ਫੋਟੋ)

  • Share this:
    ਚੰਡੀਗੜ੍ਹ ਮਨਾਲੀ ਨੈਸ਼ਨਲ ਹਾਈਵੇ 'ਤੇ ਖਾਲਿਸਤਾਨ ਸਮਰਥਕਾਂ (Pro-Khalistan posters ) ਦੇ ਪੋਸਟਰ ਲੱਗੇ ਹੋਏ ਹਨ। ਮੀਲ ਪੱਥਰਾਂ 'ਤੇ ਖਾਲਿਸਤਾਨ ਜ਼ਿੰਦਾਬਾਦ ਦੇ ਪੋਸਟਰ ਦੇਖੇ ਜਾ ਸਕਦੇ ਹਨ।

    ਇਸ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਇਸ ਸਬੰਧੀ ਸਖਤ ਕਾਰਵਾਈ ਕੀਤੀ ਜਾਵੇ।

    ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ-ਚੰਡੀਗੜ-ਮਨਾਲੀ ਨੈਸ਼ਨਲ ਹਾਈਵੇ ਤੇ ਖਾਲਿਸਤਾਨੀ ਸਟਿੱਕਰ ਲਗਾਉਣਾ ਤੇ ਗਲਤ ਬਿਆਨਬਾਜ਼ੀ ਰਾਹੀ ਪੰਜਾਬ ਅਤੇ ਗੁਆਂਢੀ ਸੂਬਿਆਂ ਵਿਚਕਾਰ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ਾਂ ਚਿੰਤਾ ਦਾ ਵਿਸ਼ਾ ਹੈ। ਮੁੱਖਮੰਤਰੀ @BhagwantMann ਜੀ ਨੂੰ ਅਪੀਲ ਹੈ ਕਿ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਲਦ ਸਖ਼ਤ ਕਦਮ ਚੁੱਕੇ ਜਾਣ।


    ਦੱਸ ਦਈਏ ਕਿ ਚੰਡੀਗੜ੍ਹ ਮਨਾਲੀ ਨੈਸ਼ਨਲ ਹਾਈਵੇ 'ਤੇ ਖਾਲਿਸਤਾਨ ਸਮਰਥਕਾਂ(Pro-Khalistan posters ) ਦੇ ਪੋਸਟਰ ਲੱਗੇ ਹੋਏ ਹਨ। ਇਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ। ਇਸ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਇਸ ਸਬੰਧੀ ਸਖਤ ਕਾਰਵਾਈ ਕੀਤੀ ਜਾਵੇ।
    Published by:Gurwinder Singh
    First published: