ਪਿੰਡ ਗੁਰਸਰ ‘ਚ ਕਾਂਗਰਸ ਵਿਧਾਇਕ ਰਾਜਾ ਵੜਿੰਗ ਦਾ ਜ਼ਬਰਦਸਤ ਵਿਰੋਧ, ਕਿਸਾਨਾਂ ਲਾਏ ਨੇ 'ਰਾਜਾ ਵੜਿੰਗ ਗੋ ਬੈਕ' ਦੇ ਨਾਅਰੇ

News18 Punjabi | News18 Punjab
Updated: October 16, 2020, 4:16 PM IST
share image
ਪਿੰਡ ਗੁਰਸਰ ‘ਚ ਕਾਂਗਰਸ ਵਿਧਾਇਕ ਰਾਜਾ ਵੜਿੰਗ ਦਾ ਜ਼ਬਰਦਸਤ ਵਿਰੋਧ, ਕਿਸਾਨਾਂ ਲਾਏ ਨੇ 'ਰਾਜਾ ਵੜਿੰਗ ਗੋ ਬੈਕ' ਦੇ ਨਾਅਰੇ
ਅੱਜ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਗਿੱਦੜਬਾਹਾ ਦੇ ਨੇੜਲੇ ਪਿੰਡ ਗੁਰੂਸਰ ਵਿੱਚ ਆਪਣੇ ਵਰਕਰਾਂ ਨੂੰ ਮਿਲਣ ਗਏ ਸਨ ਇਸ ਦਾ ਪਤਾ ਜਦੋਂ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਲੱਗਿਆ ਤਾਂ ਉਨ੍ਹਾਂ ਨੇ ਕਾਲੀਆਂ ਝੰਡੀਆਂ ਲੈ ਕੇ ਗਿੱਦੜਬਾਹਾ ਦੇ ਵਿਧਾਇਕ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਕੀਤਾ।

  • Share this:
  • Facebook share img
  • Twitter share img
  • Linkedin share img
ਗਿੱਦੜਬਾਹਾ ਦੇ ਨੇੜਲੇ ਪਿੰਡ ਗੁਰੂਸਰ ਵਿੱਚ ਲੱਗੇ ਰਾਜਾ ਵੜਿੰਗ ਮੁਰਦਾਬਾਦ ਦੇ ਨਾਅਰੇ ਰਾਜਾ ਵੜਿੰਗ ਦਾ ਪਿੰਡ ਵਿਚ ਆਉਣ ਤੇ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ ਗਿੱਦੜਬਾਹਾ ਦੇ ਡੀ ਐਸ ਪੀ ਗੁਰਤੇਜ ਸਿੰਘ ਸੰਧੂ ਅਤੇ ਇੰਸਪੈਕਟਰ ਪਰਮਜੀਤ ਸਿੰਘ ਪੁਲਿਸ ਪਾਰਟੀ ਨਾਲ ਮੌਕੇ ਤੇ ਪਹੁੰਚੇ ਕੇ ਸੰਭਾਲੀ ਸਾਰੀ  ਸਥਿਤੀ  ਜਿਨ੍ਹਾਂ ਚਿਰ ਕਿਸਾਨ ਮਾਰੂ ਤਿੰਨ ਖੇਤੀ ਆਰਡੀਨੈੱਸ ਕਾਨੂੰਨ ਨਹੀਂ ਹੁੰਦੇ ਰੱਦ ਤਾਂ ਕੋਈ ਵੀ ਸਿਆਸੀ ਲੀਡਰ ਨਾ ਵੇ ਸਾਡੇ ਪਿੰਡ ਵਿੱਚ ਕਿਸਾਨ ਆਗੂ।

ਅੱਜ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਗਿੱਦੜਬਾਹਾ ਦੇ ਨੇੜਲੇ ਪਿੰਡ ਗੁਰੂਸਰ ਵਿੱਚ ਆਪਣੇ ਵਰਕਰਾਂ ਨੂੰ ਮਿਲਣ ਗਏ ਸਨ ਇਸ ਦਾ ਪਤਾ ਜਦੋਂ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਲੱਗਿਆ ਤਾਂ ਉਨ੍ਹਾਂ ਨੇ ਕਾਲੀਆਂ ਝੰਡੀਆਂ ਲੈ ਕੇ ਗਿੱਦੜਬਾਹਾ ਦੇ ਵਿਧਾਇਕ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਕੀਤਾ। ਜ਼ਿਕਰਯੋਗ ਹੈ ਕਿ ਪਿੰਡ ਗੁਰੂਸਰ ਦੇ ਕਿਸਾਨਾਂ ਵੱਲੋਂ ਪਹਿਲਾਂ ਹੀ ਇੱਕ ਮਤਾ ਪਾ ਕੇ ਆਪਣੇ ਘਰਾਂ ਦੇ ਬਾਹਰ ਪੋਸਟਰ ਲਗਾ ਦਿੱਤੇ ਸਨ ਕਿ ਜਦੋਂ ਤੱਕ ਤਿੰਨ ਖੇਤੀ ਆਰਡੀਨੈੱਸ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤੱਕ ਸਾਡੇ ਪਿੰਡ ਵਿੱਚ ਕੋਈ ਵੀ ਸਿਆਸੀ ਧਿਰ ਦਾ ਆਗੂ ਦਾਖ਼ਲ ਨਾ ਹੋਵੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਜਸਵਿੰਦਰ ਸਿੰਘ ਹਰਦੀਪ ਭੰਗਾਲ ਹਰਮਨ ਸਿੰਘ ਆਦਿ ਨੇ ਦੱਸਿਆ ਕਿ ਸਾਡਾ ਇਹ ਸ਼ਾਂਤੀਮਈ ਵਿਰੋਧ ਪ੍ਰਦਰਸ਼ਨ ਹੈ ਉਨ੍ਹਾਂ ਕਿਹਾ ਕਿ ਜਦੋਂ ਤੱਕ ਤਿੰਨ ਖੇਤੀ ਆਰਡੀਨੈਂਸ ਸਬੰਧੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਨ੍ਹਾਂ ਚਿਰ ਕੋਈ ਵੀ ਪਾਰਟੀ ਦਰਨ ਮਿੰਦਾ ਸਾਡੇ ਪਿੰਡ ਵਿਚ ਦਾਖਲ ਹੋਵੇਗਾ ਤਾਂ ਅਸੀਂ ਇਸੇ ਤਰ੍ਹਾਂ ਉਨ੍ਹਾਂ ਦਾ ਸ਼ਾਂਤੀਮਈ ਤਰੀਕੇ ਨਾਲ ਵਿਰੋਧ ਪ੍ਰਦਰਸ਼ਨ ਕਰਾਂਗੇ।
Published by: Sukhwinder Singh
First published: October 16, 2020, 4:16 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading