• Home
  • »
  • News
  • »
  • punjab
  • »
  • PUNJAB ASSEMBLY ELECTION 2022 12 NOMINATIONS FILED ON THE FIRST DAY

Punjab Election 2022: ਪਹਿਲੇ ਦਿਨ 12 ਨਾਮਜ਼ਦਗੀਆਂ ਹੋਈਆਂ ਦਾਖਲ

ਪੰਜਾਬ ਵਿਧਾਨ ਸਭਾ ਚੋਣਾਂ -2022: ਪਹਿਲੇ ਦਿਨ 12 ਨਾਮਜ਼ਦਗੀਆਂ ਹੋਈਆਂ ਦਾਖਲ (file photo)

  • Share this:
    ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਨਾਮਜ਼ਦਗੀਆਂ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਚੋਣ ਪ੍ਰਕਿਰਿਆ ਸ਼ੁਰੂ ਹੋ ਗਈ ਹੈ।

    ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ: ਐਸ. ਕਰੁਣਾ ਰਾਜੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨਕੋਰ ਸਾਫਟਵੇਅਰ `ਤੇ ਉਪਲਬਧ ਅੰਕੜਿਆਂ ਅਨੁਸਾਰ ਪਹਿਲੇ ਦਿਨ ਸ਼ਾਮ 6 ਵਜੇ ਤੱਕ ਸੂਬੇ ਵਿੱਚ ਸਿਰਫ਼ 12 ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ ।
    Published by:Ashish Sharma
    First published: