Home /News /punjab /

Punjab Assembly Election: ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਗਊ ਸੇਵਾ

Punjab Assembly Election: ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਗਊ ਸੇਵਾ

Punjab Assembly Election: ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਗਊ ਸੇਵਾ

Punjab Assembly Election: ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਗਊ ਸੇਵਾ

 • Share this:

  ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਵੇਰੇ ਭਦੌੜ ਦੀ ਗਊਸ਼ਾਲਾ ਵਿਚ ਗਊਆਂ ਨੂੰ ਚਾਰਾ ਪਾ ਕੇ ਦਿਨ ਦੀ ਸ਼ੁਰੂਆਤ ਕੀਤੀ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਖ਼ਤਮ ਹੋ ਗਿਆ ਹੈ।

  ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਲਈ 2.12 ਕਰੋੜ ਤੋਂ ਵਧ ਵੋਟਰਾਂ ਵੱਲੋਂ ਕੱਲ੍ਹ ਐਤਵਾਰ ਨੂੰ ਆਪਣੇ ਸੰਵਿਧਾਨਕ ਅਧਿਕਾਰ ਦੀ ਵਰਤੋਂ ਕੀਤੀ ਜਾਵੇਗੀ।

  ਸਿਆਸੀ ਆਗੂ ਅੱਜ ਘਰ-ਘਰ ਜਾ ਕੇ ਪ੍ਰਚਾਰ ਕਰਨਗੇ। ਚੋਣ ਪ੍ਰਚਾਰ ਤੋਂ ਪਹਿਲਾਂ  ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਵੇਰੇ ਭਦੌੜ ਦੀ ਗਊਸ਼ਾਲਾ ਵਿਚ ਗਊਆਂ ਨੂੰ ਚਾਰਾ ਪਾ ਕੇ ਦਿਨ ਦੀ ਸ਼ੁਰੂਆਤ ਕੀਤੀ।

  Published by:Gurwinder Singh
  First published:

  Tags: Assembly Elections 2022, Channi, Charanjit Singh Channi, Punjab Assembly election 2022, Punjab Election 2022