Home /News /punjab /

ਡੀਸੀ ਵੱਲੋਂ ਬਰਨਾਲਾ 'ਚ ਛੁੱਟੀ ਦਾ ਐਲਾਨ

ਡੀਸੀ ਵੱਲੋਂ ਬਰਨਾਲਾ 'ਚ ਛੁੱਟੀ ਦਾ ਐਲਾਨ

ਬਰਨਾਲਾ ਖ਼ਬਰਾਂ, ਬਰਨਾਲਾ 'ਚ ਛੁੱਟੀ, ਡੀਸੀ ਬਰਨਾਲਾ

ਬਰਨਾਲਾ ਖ਼ਬਰਾਂ, ਬਰਨਾਲਾ 'ਚ ਛੁੱਟੀ, ਡੀਸੀ ਬਰਨਾਲਾ

ਬਰਨਾਲਾ, 19 ਅਗੱਸਤ ( ਆਸ਼ੀਸ਼ ਸ਼ਰਮਾ )

 • Share this:
  ਸ਼ਹੀਦ ਸੰਤ ਸ਼੍ਰੀ ਹਰਚੰਦ ਸਿੰਘ ਲੌਂਗੋਵਾਲ ਜੀ ਦੇ ਸ਼ਹੀਦੀ ਦਿਵਸ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਨੈਗੋਸ਼ੀਏਬਲ ਇੰਸਟੀਰੂਮੈਂਟਸ ਐਕਟ 1881 ਦੀ ਧਾਰਾ 25 ਦੇ ਤਹਿਤ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ/ਅਰਧ ਸਰਕਾਰੀ/ਵਿਦਿਅਕ ਅਦਾਰਿਆਂ/ਦਫ਼ਤਰਾਂ/ਬੈਂਕਾਂ ਆਦਿ ਵਿੱਚ ਮਿਤੀ 20 ਅਗਸਤ 2021 (ਦਿਨ ਸ਼ੁੱਕਰਵਾਰ) ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

  ਉਨ੍ਹਾਂ ਕਿਹਾ ਕਿ ਵਿੱਦਿਅਕ ਅਦਾਰੇ-ਯੂਨੀਵਰਸਿਟੀ, ਬੋਰਡਾਂ, ਸਕੂਲ, ਕਾਲਜਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆ ਚੱਲ ਰਹੀ ਹੈ, ਉਪਰ ਇਹ ਹੁਕਮ ਲਾਗੂ ਨਹੀਂ ਹੋਣਗੇ।
  Published by:Krishan Sharma
  First published:

  Tags: Barnala, Holiday

  ਅਗਲੀ ਖਬਰ