ਪੰਜਾਬ ਬਜਟ 2023: ਖਜ਼ਾਨਾ ਮੰਤਰੀ ਹਰਪਾਲ ਚੀਮਾ ਵੱਲੋਂ ਅੱਜ ਬਜਟ ਪੇਸ਼ ਕੀਤਾ ਜਾ ਰਿਹਾ ਹੈ | ਇਸ ਬਜਟ ਵਿੱਚ ਕਿਸਾਨੀ, ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਅਹਿਮੀਅਤ ਦਿੱਤੀ ਗਈ ਹੈ। ਬਜਟ ਪੇਸ਼ ਕਰਦਿਆਂ ਹਰਪਾਲ ਚੀਮਾ ਨੇ ਨੌਕਰੀਆਂ ਨੂੰ ਲੈ ਕੇ ਵੀ ਵੱਡੇ ਐਲਾਨ ਕੀਤੇ ਹਨ | ਹਰਪਾਲ ਚੀਮਾ ਨੇ ਕਿਹਾ ਕਿ ਨੌਜਵਾਨਾਂ ਨੂੰ ਪੰਜਾਬ 'ਚ ਹੀ ਨੌਕਰੀਆਂ ਦੇਵਾਂਗੇ। ਉਨ੍ਹਾਂ ਇਹ ਵੀ ਕਿਹਾ ਕਿ ਸਿਹਤ ਤੇ ਸਿੱਖਿਆ 'ਤੇ ਸਾਡਾ ਵਿਸ਼ੇਸ਼ ਧਿਆਨ ਰਹੇਗਾ |
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Harpal cheema, Punjab Budget 2023