• Home
  • »
  • News
  • »
  • punjab
  • »
  • PUNJAB CHIEF MINISTER CAPT AMARINDER SINGH HAS RESIGNED

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫਾ

  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ (file photo)

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ (file photo)

  • Share this:
    ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਹੁਦੇ ਤੋਂ ਅਸਤੀਫਾ ਦੇਣਗੇ। ਉਨ੍ਹਾਂ ਨੇ ਰਾਜਪਾਲ ਤੋਂ ਮੁਲਾਕਾਤ ਲਈ ਸਮਾਂ ਮੰਗਿਆ ਸੀ। ਹਾਈ ਕਮਾਨ ਵੱਲੋਂ ਕੈਪਟਨ ਉਤੇ ਅਸਤੀਫੇ ਲ਼ਈ ਦਬਾਅ ਬਣਾਇਆ ਸੀ। ਕੁਝ ਸਮੇਂ ਬਾਅਦ ਹੀ ਕੈਪਟਨ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਸਕਦੇ ਹਨ।

    ਕੈਪਟਨ ਨੇ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਹੀ ਆਪਣਾ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ। ਕੈਪਟਨ ਨੂੰ ਹਾਈਕਮਾਨ ਨੇ ਸਨਮਾਨਜਨਕ ਤਰੀਕੇ ਨਾਲ ਅਹੁਦਾ ਛੱਡਣ ਦਾ ਮੌਕਾ ਦਿੱਤਾ ਸੀ। ਇਸੇ ਲਈ ਮੀਟਿੰਗ ਸ਼ਾਮ ਨੂੰ ਰੱਖੀ ਗਈ ਸੀ।

    ਇਸ ਤੋਂ ਪਹਿਲਾਂ ਹੀ ਕੈਪਟਨ ਨੇ ਆਪਣਾ ਅਸਤੀਫਾ ਦੇਣ ਦਾ ਮਨ ਬਣਾ ਲਿਆ ਹੈ।
    Published by:Gurwinder Singh
    First published: