ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਹਾੜੇ ਦੀਆਂ ਸਾਰਿਆਂ ਨੂੰ ਦਿੱਤੀਆਂ ਲੱਖ ਲੱਖ ਵਧਾਈਆਂ

News18 Punjabi | News18 Punjab
Updated: April 8, 2021, 1:35 PM IST
share image
ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਹਾੜੇ ਦੀਆਂ ਸਾਰਿਆਂ ਨੂੰ ਦਿੱਤੀਆਂ ਲੱਖ ਲੱਖ ਵਧਾਈਆਂ
ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਹਾੜੇ ਦੀਆਂ ਸਾਰਿਆਂ ਨੂੰ ਦਿੱਤੀਆਂ ਲੱਖ ਲੱਖ ਵਧਾਈਆਂ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵਿਟਰ ਅਕਾਉਂਟ ਉੱਤੇ ਸਭ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਭਾ ਦਾਸ ਜੀ ਇੱਕ ਸੰਤ,ਧਰਮ ਸ਼ਾਸਤਰੀ ਅਤੇ ਪਵਿੱਤਰ ਗ੍ਰੰਥ ਭਗਤਮਲ ਦੇ ਲੇਖਕ ਸਨ।

  • Share this:
  • Facebook share img
  • Twitter share img
  • Linkedin share img
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿਦੰਰ ਸਿੰਘ(Punjab Chief Minister Capt Amarinder Singh ) ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਹਾੜੇ(Birth anniversary of Guru Nabha Das Ji) ਦੀਆਂ ਸਾਰਿਆਂ ਨੂੰ ਲੱਖ ਲੱਖ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਆਪਣੇ ਟਵਿਟਰ ਅਕਾਉਂਟ ਉੱਤੇ ਸਭ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਭਾ ਦਾਸ ਜੀ ਇੱਕ ਸੰਤ,ਧਰਮ ਸ਼ਾਸਤਰੀ ਅਤੇ ਪਵਿੱਤਰ ਗ੍ਰੰਥ ਭਗਤਮਲ ਦੇ ਲੇਖਕ ਸਨ। ਗੁਰੂ ਨਾਭਾ ਦਾਸ ਜੀ ਦੇ ਜਨਮ ਦਿਹਾੜੇ ਦੀਆਂ ਸਾਰਿਆਂ ਨੂੰ ਲੱਖ ਲੱਖ ਵਧਾਈਆਂ।


ਜ਼ਿਕਰਰਯੋਗ ਹੈ ਕਿ ਸੂਬਾ ਸਰਕਾਰ ਨੇ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ 8 ਅਪ੍ਰੈਲ ਨੂੰ ਰਾਖਵੀਂ ਛੁੱਟੀ ਦੀ ਥਾਂ ਗਜਟਿਡ ਛੁੱਟੀ ਐਲਾਨੀ ਗਈ ਹੈ। ਗੁਰੂ ਨਾਭਾ ਦਾਸ ਜੀ 16ਵੀਂ ਸੱਦੀ ਦੇ ਮਹਾਨ ਸੰਤ ਸਨ, ਉਨ੍ਹਾਂ ਦਾ ਜਨਮ 8 ਅਪ੍ਰੈਲ 1537 ਨੂੰ ਹੋਇਆ ਸੀ, ਗੁਰੂ ਨਾਭਾ ਦਾਸ ਜੀ ਦੇ ਲੱਖਾਂ ਭਗਤ ਪੰਜਾਬ ਅਤੇ ਹੋਰ ਸੂਬਿਆਂ ਵਿੱਚ ਹਨ।
Published by: Sukhwinder Singh
First published: April 8, 2021, 1:33 PM IST
ਹੋਰ ਪੜ੍ਹੋ
ਅਗਲੀ ਖ਼ਬਰ