Home /News /punjab /

ਪੰਜਾਬ ਕਾਂਗਰਸ ਵੱਲੋਂ 14 ਦਸੰਬਰ ਨੂੰ ਸ਼ੰਭੂ ਬਾਰਡਰ 'ਤੇ ਧਰਨਾ ਦੇਣ ਦਾ ਐਲਾਨ

ਪੰਜਾਬ ਕਾਂਗਰਸ ਵੱਲੋਂ 14 ਦਸੰਬਰ ਨੂੰ ਸ਼ੰਭੂ ਬਾਰਡਰ 'ਤੇ ਧਰਨਾ ਦੇਣ ਦਾ ਐਲਾਨ

ਪੰਜਾਬ ਕਾਂਗਰਸ ਵੱਲੋਂ 14 ਦਸੰਬਰ ਨੂੰ ਸ਼ੰਭੂ ਬਾਰਡਰ 'ਤੇ ਧਰਨਾ ਦੇਣ ਦਾ ਐਲਾਨ( ਫਾਈਲ ਫੋਟੋ)

ਪੰਜਾਬ ਕਾਂਗਰਸ ਵੱਲੋਂ 14 ਦਸੰਬਰ ਨੂੰ ਸ਼ੰਭੂ ਬਾਰਡਰ 'ਤੇ ਧਰਨਾ ਦੇਣ ਦਾ ਐਲਾਨ( ਫਾਈਲ ਫੋਟੋ)

ਸੁਨੀਨ ਜਾਖੜ ਨੇ ਕਿਹਾ ਕਿ ਕੇਂਦਰ ਕਿਸਾਨਾਂ ਦੀਆਂ ਮੰਗਾਂ 'ਤੇ ਤੁਰੰਤ ਗੌਰ ਕਰੇ। ਕਿਸਾਨਾਂ ਦੇ ਹੱਕ 'ਚ ਵੱਡੀ ਰੈਲੀ ਵੀ ਕਰਾਂਗੇ। 

 • Share this:
  ਚੰਡੀਗੜ੍ਹ : ਕੇਂਦਰ ਸਰਕਾਰ ਖਿਲਾਫ ਪੰਜਾਬ ਕਾਂਗਰਸ 14 ਦਸੰਬਰ ਨੂੰ ਸ਼ੰਭੂ ਬਾਰਡਰ 'ਤੇ ਕਾਂਗਰਸ ਧਰਨਾ  ਪ੍ਰਦਰਸ਼ਨ ਕਰੇਗੀ। ਪੰਜਾਬ ਕਾਂਗਰਸ ਪ੍ਰਧਾਨ ਸੁਨੀਨ ਜਾਖੜ ਨੇ ਕਿਹਾ ਕਿ ਕੇਂਦਰ ਕਿਸਾਨਾਂ ਦੀਆਂ ਮੰਗਾਂ 'ਤੇ ਤੁਰੰਤ ਗੌਰ ਕਰੇ। ਕਿਸਾਨਾਂ ਦੇ ਹੱਕ 'ਚ ਵੱਡੀ ਰੈਲੀ ਵੀ ਕਰਾਂਗੇ। ਪੰਜਾਬ ਕਾਂਗਰਸ ਹਮੇਸ਼ਾ ਤੋਂ ਹੀ ਕਿਸਾਨ ਹਿਤੈਸ਼ੀ ਹੈ। ਉਨ੍ਹਾਂ ਨੇ ਅਕਾਲੀ ਦਲ 'ਤੇ ਵੀ ਨਿਸ਼ਾਨਾ ਸਾਧਿਆ ਹੈ। ਪਹਿਲਾਂ ਅਕਾਲੀ ਦਲ ਨੇ ਕਾਨੂੰਨਾਂ ਤੇ ਬੀਜੇਪੀ ਦਾ ਪੱਖ ਪੂਰਿਆ ਸੀ। ਅਕਾਲੀ ਦਲ ਦੀ ਸਹਿਮਤੀ ਨਾਲ ਹੀ ਖੇਤੀ ਕਾਨੂੰਨ ਬਣੇ ਹਨ।
  Published by:Sukhwinder Singh
  First published:

  Tags: Agricultural law, Punjab Congress, Sunil Jakhar

  ਅਗਲੀ ਖਬਰ