ਪੰਜਾਬ ਕ੍ਰਿਕੇਟ ਐਸੋਸੀਏਸ਼ਨ ਦੇ ਪ੍ਰਧਾਨ ਗੁਲਜ਼ਾਰ ਇੰਦਰ ਸਿੰਘ ਚਾਹਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਗੁਲਜ਼ਾਰ ਨੇ ਟਵਿੱਟਰ 'ਤੇ ਆਪਣੇ ਅਸਤੀਫੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ ਕਿ ਮੈਂ ਨਿੱਜੀ ਕਾਰਨਾਂ ਕਰਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ। ਹਾਲਾਂਕਿ ਗੁਲਜ਼ਾਰ ਨੇ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਲੈ ਕੇ ਕੋਈ ਬਿਆਨ ਨਹੀਂ ਦਿੱਤਾ ਹੈ। ਟਵੀਟ ਵਿੱਚ ਉਹਨਾਂ ਨਿੱਜੀ ਕਾਰਨਾਂ ਦਾ ਹਵਾਲਾ ਦਿਤਾ ਹੈ।
Due to personal reasons I hereby tender my resignation as President of Punjab Cricket Association. @BhagwantMann @JayShah @ThakurArunS
— Gulzar Chahal (@gulzarchahal) October 13, 2022
ਮਜੀਠੀਆ ਨੇ ਇਸ ਬਾਬਤ ਬੀਸੀਸੀਆਈ ਪ੍ਰਧਾਨ ਸੌਰਵ ਗਾਂਗੁਲੀ ਨੂੰ ਇੱਕ ਅਹਿਮ ਪੱਤਰ ਲਿਖਿਆ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Cricket News, Harbhajan Singh, PCA Mohali