• Home
  • »
  • News
  • »
  • punjab
  • »
  • PUNJAB ELECTION 2022 AAP RELEASES FINAL LIST OF CANDIDATES

Punjab Election 2022: ਆਪ ਨੇ ਉਮੀਦਵਾਰਾਂ ਦੀ ਆਖਰੀ ਸੂਚੀ ਜਾਰੀ ਕੀਤੀ

Punjab Election 2022: ਆਪ ਨੇ ਉਮੀਦਵਾਰਾਂ ਦੀ ਆਖਰੀ ਸੂਚੀ ਜਾਰੀ ਕੀਤੀ (file photo)

  • Share this:
    ਚੰਡੀਗੜ੍ਹ:  ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ  ਅੱਜ  ਆਪਣੇ ਉਮੀਦਵਾਰਾਂ ਦੀ ਆਖਰੀ ਸੂਚੀ ਜਾਰੀ ਕਰ ਦਿੱਤੀ ਹੈ।  ਆਪ ਪੰਜਾਬ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ ਉਤੇ ਚੋਣ ਲੜ ਰਹੀ ਹੈ। ਦੇਖੋ ਸੂਚੀ-





    ਦੱਸਣਯੋਗ  ਹੈ ਕਿ ਬੀਤੇ ਦਿਨੀਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ  ਪੰਜਾਬ ਵਿੱਚ ਭਗਵੰਤ ਮਾਨ ਦਾ ਨਾਂ ਮੁੱਖ ਮੰਤਰੀ ਦੇ ਚਿਹਰੇ ਵਜੋਂ ਐਲਾਨਿਆ ਹੈ।



    ਆਪ ਪੰਜਾਬ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ ਉਤੇ ਚੋਣ ਲੜ ਰਹੀ ਹੈ।
    Published by:Ashish Sharma
    First published: