• Home
 • »
 • News
 • »
 • punjab
 • »
 • PUNJAB ELECTION 2022 AKALI DAL AGAIN COMPLAINS TO THE ELECTION COMMISSIONER ABOUT KEJRIWAL AND AAM AADMI PARTY

Punjab Election 2022: ਅਕਾਲੀ ਦਲ ਨੇ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਦੀ ਚੋਣ ਕਮਿਸ਼ਨਰ ਨੂੰ ਫਿਰ ਕੀਤੀ ਸ਼ਿਕਾਇਤ

ਅਕਾਲੀ ਦਲ ਦਾ ਵਫਰ ਨੇ ਅੱਜ ਚੋਣ ਕਮਿਸ਼ਨਰ ਨਾਲ ਮੁਲਾਕਾਤ ਕੀਤੀ।

 • Share this:
  ਚੰਡੀਗੜ੍ਹ- ਅੱਜ ਅਕਾਲੀ ਦਲ ਨੇ ਚੋਣ ਕਮਿਸ਼ਨਰ ਕੋਲ ਇੱਕ ਵਾਰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਖਿਲਾਫ ਸ਼ਿਕਾਇਤ ਕੀਤੀ ਹੈ। ਅਕਾਲੀ ਦਲ ਦਾ ਵਫਰ ਨੇ ਅੱਜ ਚੋਣ ਕਮਿਸ਼ਨਰ ਨਾਲ ਮੁਲਾਕਾਤ ਕੀਤੀ। ਅਕਾਲੀ ਦਲ ਦੇ ਵਫਦ ਨੇ ਸ਼ਿਕਾਇਤ ਕੀਤੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ ਅਕਾਲੀ ਦਲ ਦੇ ਵੋਟਰਾਂ ਨੂੰ ਵੀਡੀਓ ਰਾਹੀਂ ਅਪੀਲ ਕੀਤੀ ਜਾ ਰਹੀ ਹੈ, ਜਿਸ ਨੂੰ ਤੁਰੰਤ ਕਰਵਾਇਆ ਜਾਵੇ।

  ਵਫਦ ਨੇ ਚੋਣ ਕਮਿਸ਼ਨਰ ਨੂੰ ਇਹ ਵੀ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਅਤੇ ਕੇਜਰੀਵਾਲ ਦੇ ਖਿਲਾਫ ਐਕਸ਼ਨ ਲਿਆ ਜਾਵੇ।
  Published by:Ashish Sharma
  First published: