ਚੰਡੀਗੜ੍ਹ- ਪੰਜਾਬ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ ਆਪਣੀ ਪਹਿਲੀ ਸੂਚੀ ਵਿੱਚ 86 ਸੀਟਾਂ ਉਤੇ ਉਮੀਦਵਾਰਾਂ ਨੂੰ ਟਿਕਟ ਦਿੱਤੀ ਹੈ। ਜਾਣਕਾਰੀ ਅਨੁਸਾਰ ਮੁੱਖ ਮੰਤਰ ਚਰਨਜੀਤ ਸਿੰਘ ਚੰਨੀ ਚਮਕੌ ਸਾਹਿਬ ਸੀਟ ਤੋਂ ਚੋਣ ਲੜਣਗੇ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਅੰਮ੍ਰਿਤਸਰ ਪੂਰਬ ਤੋਂ ਚੋਣ ਲੜਣਗੇ। ਕਾਂਦੀਆਂ ਤੋਂ ਪ੍ਰਤਾਪ ਸਿੰਘ ਬਾਜਵਾ, ਮਾਨਸਾ ਤੋਂ ਸਿੱਧੂ ਮੂਸੇਵਾਲਾ, ਮੋਗਾ ਤੋਂ ਮਾਲਵਿਕਾ ਸੂਦ, ਮੋਹਾਲੀ ਤੋਂ ਬਲਬੀਰ ਸਿੰਘ ਸਿੱਧੂ ਨੂੰ ਟਿਕਟ ਮਿਲਿਆ ਹੈ।
ਬਾਕੀ ਸੀਟਾਂ 'ਤੇ ਕਾਂਗਰਸੀ ਉਮੀਦਵਾਰਾਂ ਦੇ ਨਾਂ ਇਸ ਪ੍ਰਕਾਰ ਹਨ
ਸੁਲਤਾਨ ਪੁਰ ਤੋਂ ਨਰੇਸ਼ ਪੁਰੀ
ਪਠਾਨਕੋਟ ਤੋਂ ਅਮਿਤ ਵਿੱਜ
ਗੁਰਦਾਸਪੁਰ ਤੋਂ ਬਰਿੰਦਰਜੀਤ ਸਿੰਘ ਪਾਹੜਾ
ਦੀਨਾਨਗਰ ਤੋਂ ਅਰੁਣਾ ਚੌਧਰੀ
ਸ਼੍ਰੀਹਰਗੋਵਿੰਦਪੁਰ ਤੋਂ ਮਨਦੀਪ ਸਿੰਘ ਰੰਗੜ
ਫਤਿਹਗੜ੍ਹ ਚੂੜੀਆਂ ਤੋਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ

Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।