• Home
  • »
  • News
  • »
  • punjab
  • »
  • PUNJAB ELECTION 2022 SANYUKT SAMAJ MORCHA RELEASES FIRST LIST OF 10 CANDIDATES

Punjab Election 2022: ਸੰਯੁਕਤ ਸਮਾਜ ਮੋਰਚੇ ਵਲੋਂ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Punjab Election 2022: ਸੰਯੁਕਤ ਸਮਾਜ ਮੋਰਚੇ ਵਲੋਂ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Punjab Election 2022: ਸੰਯੁਕਤ ਸਮਾਜ ਮੋਰਚੇ ਵਲੋਂ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

  • Share this:


    ਲੁਧਿਆਣਾ - ਸੰਯੁਕਤ ਸਮਾਜ ਮੋਰਚੇ ਨੇ ਲੁਧਿਆਣਾ ਵਿਖੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ ਜਿਸ 'ਚ ਦੱਸ ਉਮੀਦਵਾਰਾਂ ਦੇ ਨਾਮ ਸ਼ਾਮਿਲ ਹਨ। ਇਸ ਸੂਚੀ ਮੁੱਖ ਤੌਰ 'ਤੇ ਬਲਬੀਰ ਸਿੰਘ ਰਾਜੇਵਾਲ ਦਾ ਨਾਮ ਸ਼ਾਮਿਲ ਹੈ।

    ਇਸ ਤੋਂ ਇਲਾਵਾ ਨੌਜਵਾਨ ਕਿਸਾਨ ਆਗੂ ਰਵਨੀਤ ਬਰਾੜ ਨੂੰ ਮੋਹਾਲੀ ਤੋ, ਪ੍ਰੇਮ ਸਿੰਘ ਭੰਗੂ (ਐਡਵੋਕੇਟ) ਨੂੰ ਘਨੌਰ, ਹਰਜਿੰਦਰ ਸਿੰਘ ਨੂੰ ਖਡੂਰ ਸਾਹਿਬ, ਬਲਰਾਜ ਸਿੰਘ ਨੂੰ ਕਾਦੀਆਂ ਤੋਂ, ਅਜੇ ਕੁਮਾਰ ਫਿਲੌਰ, ਰਮਨਦੀਪ ਸਿੰਘ ਨੂੰ ਜੈਤੋਂ ਆਦਿ ਨਾਂ ਸ਼ਾਮਿਲ ਹਨ।

    ਦੇਖੋ ਪੂਰੀ ਸੂਚੀ



    Published by:Ashish Sharma
    First published: