• Home
  • »
  • News
  • »
  • punjab
  • »
  • PUNJAB ELECTION 2022 SHIROMANI AKALI DAL ANNOUNCES PARTY CANDIDATE FROM MOHALI

Punjab Election 2022: ਸ਼੍ਰੋਮਣੀ ਅਕਾਲੀ ਦਲ ਵੱਲੋਂ ਮੋਹਾਲੀ ਤੋਂ ਪਾਰਟੀ ਉਮੀਦਵਾਰ ਦਾ ਐਲਾਨ

Punjab Election 2022: ਸ਼੍ਰੋਮਣੀ ਅਕਾਲੀ ਦਲ ਵੱਲੋਂ ਮੋਹਾਲੀ ਤੋਂ ਪਾਰਟੀ ਉਮੀਦਵਾਰ ਦਾ ਐਲਾਨ

  • Share this:
    ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਪਰਮਿੰਦਰ ਸਿੰਘ ਸੋਹਾਣਾ ਨੂੰ ਮੋਹਾਲੀ ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ।ਉਹ ਲੇਬਰਫੈੱਡ ਪੰਜਾਬ ਦੇ ਵਾਈਸ ਚੇਅਰਮੈਨ ਅਤੇ ਐਮਡੀ ਰਹਿ ਚੁੱਕੇ ਹਨ। ਇਹ ਜਾਣਕਾਰੀ  ਪਾਰਟੀ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਇੱਕ ਟਵੀਟ ਰਾਹੀਂ ਦਿੱਤੀ ਹੈ।ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਕੁੱਲ  94 ਉਮੀਦਵਾਰਾਂ ਦੇ ਨਾਂ ਦਾ ਐਲਾਨ ਕੀਤਾ ਹੈ।



    ਦੱਸਣਯੋਗ ਹੈ ਕਿ ਅੱਜ ਕਾਂਗਰਸ ਪਾਰਟੀ ਨੇ ਵੀ ਪੰਜਾਬ ਕਾਂਗਰਸ ਦੇ 86 ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕੀਤਾ ਹੈ।
    Published by:Ashish Sharma
    First published:
    Advertisement
    Advertisement