Home /News /punjab /

ਅਕਾਲੀ ਦਲ ਨੂੰ ਝਟਕਾ, ਸਾਬਕਾ ਅਕਾਲੀ ਆਗੂ ਜਗਦੀਪ ਸਿੰਘ ਨਕਈ ਸਮੇਤ ਕਈ ਆਗੂ ਭਾਜਪਾ ਵਿੱਚ ਸ਼ਾਮਿਲ

ਅਕਾਲੀ ਦਲ ਨੂੰ ਝਟਕਾ, ਸਾਬਕਾ ਅਕਾਲੀ ਆਗੂ ਜਗਦੀਪ ਸਿੰਘ ਨਕਈ ਸਮੇਤ ਕਈ ਆਗੂ ਭਾਜਪਾ ਵਿੱਚ ਸ਼ਾਮਿਲ

ਸਾਬਕਾ ਅਕਾਲੀ ਆਗੂ ਜਗਦੀਪ ਸਿੰਘ ਨਕਈ ਸਮੇਤ ਕਈ ਆਗੂ ਭਾਜਪਾ ਵਿੱਚ ਸ਼ਾਮਿਲ

ਸਾਬਕਾ ਅਕਾਲੀ ਆਗੂ ਜਗਦੀਪ ਸਿੰਘ ਨਕਈ ਸਮੇਤ ਕਈ ਆਗੂ ਭਾਜਪਾ ਵਿੱਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਜਗਦੀਪ ਸਿੰਘ ਨਕਈ, ਰਵੀਪ੍ਰੀਤ ਸਿੰਘ ਸਿੱਧੂ, ਹਰਭਾਗ ਸਿੰਘ ਦੇਸੂ ਅਤੇ ਸਾਬਕਾ ਕਾਂਗਰਸੀ ਵਿਧਾਇਕ ਸ਼ਮਸ਼ੇਰ ਸਿੰਘ ਰਾਏ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਹ ਤਿੰਨੇ ਨੇਤਾ ਨਵੀਂ ਦਿੱਲੀ ਸਥਿਤ ਪਾਰਟੀ ਦਫਤਰ 'ਚ ਭਾਜਪਾ 'ਚ ਸ਼ਾਮਲ ਹੋਏ।

  • Share this:
    ਨਵੀਂ ਦਿੱਲੀ - ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਜਗਦੀਪ ਸਿੰਘ ਨਕਈ, ਰਵੀਪ੍ਰੀਤ ਸਿੰਘ ਸਿੱਧੂ, ਹਰਭਾਗ ਸਿੰਘ ਦੇਸੂ ਅਤੇ ਸਾਬਕਾ ਕਾਂਗਰਸੀ ਵਿਧਾਇਕ ਸ਼ਮਸ਼ੇਰ ਸਿੰਘ ਰਾਏ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਹ ਤਿੰਨੇ ਨੇਤਾ ਨਵੀਂ ਦਿੱਲੀ ਸਥਿਤ ਪਾਰਟੀ ਦਫਤਰ 'ਚ ਭਾਜਪਾ 'ਚ ਸ਼ਾਮਲ ਹੋਏ। ਉਹ ਇਫਕੋ ਦੇ ਚੇਅਰਮੈਨ ਰਹਿ ਚੁੱਕੇ ਹਨ।

    ਇਸ ਮੌਕੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸੇਖਾਵਤ ਨੇ ਕਿਹਾ ਕਿ ਸਭ ਨੂੰ ਪਤਾ ਲੱਗ ਗਿਆ ਹੈ ਕਿ ਪੰਜਾਬ ਵਿੱਚ ਹਵਾ ਕਿਸ ਦਿਸ਼ਾ ਵਿੱਚ ਚੱਲ ਰਹੀ ਹੈ। ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਹੇ ਜਗਦੀਪ ਸਿੰਘ,  ਰਵੀਪ੍ਰੀਤ ਸਿੰਘ ਸਿੱਧੂ, ਸ਼ਮਸ਼ੇਰ ਸਿੰਘ ਰਾਏ, ਹਰਪਾਲ ਸਿੰਘ ਦੇਸੂਮਾਜਰਾ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।


    ਪੰਜਾਬ ਜੋ ਖੁਸ਼ਹਾਲੀ ਦਾ ਸੂਬਾ ਸੀ ਅੱਜ ਮਾਫੀਆ ਦਾ ਰਾਜ ਬਣ ਗਿਆ ਹੈ। ਇਸ ਨੂੰ ਮੁੜ ਮਜ਼ਬੂਤ ​​ਬਣਾਉਣ ਲਈ ਅਸੀਂ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਭਾਜਪਾ ਦੀ ਨੀਤੀ ਅਤੇ ਮੋਦੀ ਦੀ ਕਾਰਜਸ਼ੈਲੀ ਨੂੰ ਲੈ ਕੇ ਲੋਕ ਲਗਾਤਾਰ ਭਾਜਪਾ ਨਾਲ ਜੁੜ ਰਹੇ ਹਨ। ਲੋਕ ਲਗਾਤਾਰ ਭਾਜਪਾ ਨਾਲ ਜੁੜ ਰਹੇ ਹਨ
    Published by:Ashish Sharma
    First published:

    Tags: Punjab BJP, Punjab Election 2022, Shiromani Akali Dal

    ਅਗਲੀ ਖਬਰ