• Home
  • »
  • News
  • »
  • punjab
  • »
  • PUNJAB ELECTION 2022 SIDHU MUSEWALA MEETS NAVJOT SINGH SIDHU

Punjab Election 2022: ਸਿੱਧੂ ਮੂਸੇਵਾਲਾ ਨੇ ਨਵਜੋਤ ਸਿੰਘ ਸਿੱਧੂ ਨਾਲ ਕੀਤੀ ਮੁਲਾਕਾਤ

ਨਾਜਰ ਸਿੰਘ ਮਾਨਸ਼ਾਹੀਆ ਵੱਲੋਂ  ਵੀ ਟਿਕਟ ਦੀ ਦਾਅਵੇਦਾਰੀ ਕੀਤੀ ਜਾ ਰਹੀ ਹੈ। ਮਾਨਸ਼ਾਹੀਆਂ ਨੇ ਸਿੱਧੂਮੂਸੇਵਾਲਾ ਨੂੰ ਟਿਕਟ ਦੇਣ ਦਾ ਖੁੱਲ ਕੇ ਵਿਰੋਧ ਕੀਤਾ ਹੈ।

Punjab Election 2022:  ਸਿੱਧੂ ਮੂਸੇਵਾਲਾ ਨੇ ਨਵਜੋਤ ਸਿੰਘ ਸਿੱਧੂ ਨਾਲ ਕੀਤੀ ਮੁਲਾਕਾਤ

Punjab Election 2022: ਸਿੱਧੂ ਮੂਸੇਵਾਲਾ ਨੇ ਨਵਜੋਤ ਸਿੰਘ ਸਿੱਧੂ ਨਾਲ ਕੀਤੀ ਮੁਲਾਕਾਤ

  • Share this:


    ਚੰਡੀਗੜ੍ਹ-  ਮਾਨਸਾ ਵਿਧਾਨ ਸਭਾ ਸੀਟ  ਦੀ ਟਿਕਟ ਵਿਵਾਦ ਵਿਚਾਲੇ ਅੱਜ ਚੰਡੀਗੜ੍ਹ ਵਿਖੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਪੰਜਾਬ ਕਾਂਗਰਸ ਪ੍ਰਧਾਨ ਨਾਲ ਮੁਲਾਕਾਤ ਕੀਤੀ ਹੈ। ਸਿੱਧੂ ਮੂਸੇਵਾਲਾ ਨੇ ਟਿਕਟ ਦੀ ਦਾਅਵੇਦਾਰੀ ਨੂੰ ਲੈਕੇ ਮੁਲਾਕਾਤ ਕੀਤੀ ਹੈ। ਦੱਸਣਯੋਗ ਹੈ ਕਿ ਮਾਨਸਾ ਤੋਂ ਕੁੱਝ ਕਾਂਗਰਸੀ ਆਗੂਆਂ ਵੱਲੋਂ ਸਿੱਧੂ ਮੂਸੇਵਾਲਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਨੇ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਜੇਕਰ ਉਨ੍ਹਾਂ ਨੂੰ ਕਾਂਗਰਸ ਵੱਲੋਂ ਟਿਕਟ ਨਹੀਂ ਮਿਲਦੀ ਤਾਂ ਉਹ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਣਗੇ। ਹੁਣ ਵੇਖਣਾ ਹੋਵੇਗਾ ਕਿ  ਇਸ ਮੁਲਾਕਾਤ ਤੋਂ ਬਾਅਦ ਸਿੱਧੂ ਮੂਸੇਵਾਲਾ ਨੂੰ ਚੋਣ ਲੜਣ ਲਈ ਮਾਨਸਾ ਤੋਂ ਟਿਕਟ ਮਿਲਦੀ ਹੈ ਜਾਂ ਨਹੀਂ।



    ਦੂਜੇ ਪਾਸੇ ਆਮ ਆਦਮੀ ਛੱਡ ਕੇ ਆਏ ਨਾਜਰ ਸਿੰਘ ਮਾਨਸ਼ਾਹੀਆ ਵੱਲੋਂ  ਵੀ ਟਿਕਟ ਦੀ ਦਾਅਵੇਦਾਰੀ ਕੀਤੀ ਜਾ ਰਹੀ ਹੈ। ਮਾਨਸ਼ਾਹੀਆਂ ਨੇ ਸਿੱਧੂਮੂਸੇਵਾਲਾ ਨੂੰ ਟਿਕਟ ਦੇਣ ਦਾ ਖੁੱਲ ਕੇ ਵਿਰੋਧ ਕੀਤਾ ਹੈ। ਉਨ੍ਹਾਂ ਇਸ ਬਾਰੇ ਹਾਈਕਮਾਂਡ ਨੂੰ ਚਿੱਠੀ ਲਿਖ ਕੇ ਆਪਣਾ ਵਿਰੋਧ ਪ੍ਰਗਟਾਇਆ ਹੈ ਕਿ ਜੇਕਰ ਸਿੱਧੂ ਮੂਸਵਾਲਾ ਨੂੰ ਟਿਕਟ ਦਿੱਤੀ ਤਾਂ ਮੇਰੇ ਕੋਲ ਹੋਰ ਬਦਲ ਵੀ ਹੈ।
    Published by:Ashish Sharma
    First published: