Home /News /punjab /

Punjab Election Results : ਭਗਵੰਤ ਮਾਨ ਦੇ ਘਰ ਫੁੱਲਾਂ ਦਾ ਗੁਲਦਸਤਾ ਲੈ ਕੇ ਪਹੁੰਚੇ ਡਿਪਟੀ ਕਮਿਸ਼ਨਰ

ਪੰਜਾਬ ਵਿਧਾਨ ਸਭਾ ਚੋਣ ਨਤੀਜੇ 2022 : ਆਪ' ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਦੀ ਰਿਹਾਇਸ਼ 'ਤੇ ਵੱਡੀ ਗਿਣਤੀ 'ਚ 'ਆਪ' ਸਮਰਥਕ ਨੱਚਦੇ ਨਜ਼ਰ ਆਏ। ਇਸ ਤੋਂ ਪਹਿਲਾਂ 'ਆਪ' ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਭਰੋਸਾ ਪ੍ਰਗਟਾਇਆ ਕਿ ਸੂਬੇ 'ਚ ਅਗਲੀ ਸਰਕਾਰ ਉਨ੍ਹਾਂ ਦੀ ਪਾਰਟੀ ਦੀ ਹੀ ਬਣੇਗੀ।

ਹੋਰ ਪੜ੍ਹੋ ...
  • Share this:
    ਸੰਗਰੂਰ : ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦੇ ਘਰ ਜਸ਼ਨ ਸ਼ੁਰੂ ਹੋ ਗਏ। ਇਸ ਦੌਰਾਨ ਸੰਗਰੂਰ ਦੇ ਡਿਪਟੀ ਕਮਿਸ਼ਨਰ ਭਗਵੰਤ ਮਾਨ ਦੇ ਘਰ ਫੁੱਲਾਂ ਦਾ ਗੁਲਦਸਤਾ ਲੈ ਕੇ ਪਹੁੰਚੇ। ਆਪ' ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਦੀ ਰਿਹਾਇਸ਼ 'ਤੇ ਵੱਡੀ ਗਿਣਤੀ 'ਚ 'ਆਪ' ਸਮਰਥਕ ਨੱਚਦੇ ਨਜ਼ਰ ਆਏ। ਇਸ ਤੋਂ ਪਹਿਲਾਂ 'ਆਪ' ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਭਰੋਸਾ ਪ੍ਰਗਟਾਇਆ ਕਿ ਸੂਬੇ 'ਚ ਅਗਲੀ ਸਰਕਾਰ ਉਨ੍ਹਾਂ ਦੀ ਪਾਰਟੀ ਦੀ ਹੀ ਬਣੇਗੀ।

    ਇਹ ਵੀ ਪੜ੍ਹੋ : ‘ਆਪ’ ਦੇ CM ਉਮੀਦਵਾਰ ਭਗਵੰਤ ਮਾਨ ਦੇ ਘਰ ਸ਼ੁਰੂ ਹੋਏ ਜਸ਼ਨ, ਦੇਖੋ VIDEO

    ਖ਼ਬਰ ਅੱਪਡੇਟ ਹੋ ਰਹੀ ਹੈ....
    Published by:Sukhwinder Singh
    First published:

    Tags: AAP Punjab, Assembly Election Results, Bhagwant Mann, Punjab Assembly Election Results, Punjab Assembly Election Results 2022, Sangrur

    ਅਗਲੀ ਖਬਰ