ਪੰਜਾਬ ਸਰਕਾਰ ਵੱਲੋਂ 9 ਨਵੰਬਰ ਨੂੰ ਤਿੰਨ ਜ਼ਿਲ੍ਹਿਆਂ ’ਚ ਛੁੱਟੀ ਦਾ ਐਲਾਨ

News18 Punjab
Updated: November 8, 2019, 1:06 PM IST
share image
ਪੰਜਾਬ ਸਰਕਾਰ ਵੱਲੋਂ 9 ਨਵੰਬਰ ਨੂੰ ਤਿੰਨ ਜ਼ਿਲ੍ਹਿਆਂ ’ਚ ਛੁੱਟੀ ਦਾ ਐਲਾਨ
ਪੰਜਾਬ ਸਰਕਾਰ ਵੱਲੋਂ 9 ਨਵੰਬਰ ਨੂੰ ਤਿੰਨ ਜ਼ਿਲ੍ਹਿਆਂ ’ਚ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ 9 ਨਵੰਬਰ, 2019 (ਸ਼ਨੀਵਾਰ) ਨੂੰ ਜ਼ਿਲ੍ਹਾ ਗੁਰਦਾਸਪੁਰ, ਕਪੂਰਥਲਾ ਅਤੇ ਅੰਮ੍ਰਿਤਸਰ 'ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੇ ਅਵਸਰ ਨੂੰ ਮੁੱਖ ਰੱਖਦੇ ਹੋਏ 9 ਨਵੰਬਰ, 2019 (ਸ਼ਨੀਵਾਰ) ਨੂੰ ਜ਼ਿਲ੍ਹਾ ਗੁਰਦਾਸਪੁਰ, ਕਪੂਰਥਲਾ ਅਤੇ ਅੰਮ੍ਰਿਤਸਰ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਹੋਵੇਗੀ।

  • Share this:
  • Facebook share img
  • Twitter share img
  • Linkedin share img
ਪੰਜਾਬ ਸਰਕਾਰ ਨੇ 9 ਨਵੰਬਰ, 2019 (ਸ਼ਨੀਵਾਰ) ਨੂੰ ਜ਼ਿਲ੍ਹਾ ਗੁਰਦਾਸਪੁਰ, ਕਪੂਰਥਲਾ ਅਤੇ ਅੰਮ੍ਰਿਤਸਰ 'ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੇ ਅਵਸਰ ਨੂੰ ਮੁੱਖ ਰੱਖਦੇ ਹੋਏ 9 ਨਵੰਬਰ, 2019 (ਸ਼ਨੀਵਾਰ) ਨੂੰ ਜ਼ਿਲ੍ਹਾ ਗੁਰਦਾਸਪੁਰ, ਕਪੂਰਥਲਾ ਅਤੇ ਅੰਮ੍ਰਿਤਸਰ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਹੋਵੇਗੀ।



 
First published: November 8, 2019
ਹੋਰ ਪੜ੍ਹੋ
ਅਗਲੀ ਖ਼ਬਰ