• Home
  • »
  • News
  • »
  • punjab
  • »
  • PUNJAB GOVERNMENT APPOINTS DR SPS OBEROI AS HONORARY ADVISOR 2

‘ਸਰਬੱਤ ਦਾ ਭਲਾ ਟਰੱਸਟ’ ਦੇ ਚੇਅਰਮੈਨ ਡਾ. ਓਬਰਾਏ ਨੂੰ ਸਿਹਤ ਅਤੇ ਹੁਨਰ ਵਿਕਾਸ ਸਲਾਹਕਾਰ ਨਿਯੁਕਤ

ਡਾ. ਓਬਰਾਏ ਨੂੰ ਸਿਹਤ ਅਤੇ ਹੁਨਰ ਵਿਕਾਸ ਸਲਾਹਕਾਰ ਨਿਯੁਕਤ ਕੀਤਾ (file photo)

  • Share this:
    ਚੰਡੀਗੜ੍ਹ - ‘ਸਰਬੱਤ ਦਾ ਭਲਾ ਟਰੱਸਟ’ ਦੇ ਚੇਅਰਮੈਨ ਡਾ. ਐਸਪੀਐਸ ਓਬਰਾਏ ਨੂੰ ਸਿਹਤ ਅਤੇ ਹੁਨਰ ਵਿਕਾਸ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਡਾ.ਐੱਸ.ਪੀ.ਸਿੰਘ ਓਬਰਾਏ ਨੂੰ ਸਿਹਤ ਅਤੇ ਹੁਨਰ ਵਿਕਾਸ ਬਾਰੇ ਪੰਜਾਬ ਸਰਕਾਰ ਦਾ ਆਨਰੇਰੀ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ।





    ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਡਾ. ਐੱਸ. ਪੀ. ਐੱਸ. ਓਬਰਾਏ ਨੂੰ ਸਿਹਤ ਅਤੇ ਹੁਨਰ ਵਿਕਾਸ ਦੇ ਸਬੰਧਤ ਵਿੱਚ ਪੰਜਾਬ ਸਰਕਾਰ ਦਾ ਸਲਾਹਕਾਰ ਨਿਯੁਕਤ ਕਰ ਲਿਆ ਹੈ।
    Published by:Ashish Sharma
    First published:
    Advertisement
    Advertisement