ਪੰਜਾਬ ਸਰਕਾਰ ਨੇ ਪੈਟਰੋਲ-ਡੀਜ਼ਲ ਉਤੇ 25 ਪੈਸੇ 'ਵਿਕਾਸ' ਸੈੱਸ ਲਾਇਆ

News18 Punjabi | News18 Punjab
Updated: April 7, 2021, 11:58 AM IST
share image
ਪੰਜਾਬ ਸਰਕਾਰ ਨੇ ਪੈਟਰੋਲ-ਡੀਜ਼ਲ ਉਤੇ 25 ਪੈਸੇ 'ਵਿਕਾਸ' ਸੈੱਸ ਲਾਇਆ
ਪੰਜਾਬ ਸਰਕਾਰ ਨੇ ਪੈਟਰੋਲ-ਡੀਜ਼ਲ ਉਤੇ 25 ਪੈਸੇ 'ਵਿਕਾਸ' ਸੈੱਸ ਲਾਇਆ

  • Share this:
  • Facebook share img
  • Twitter share img
  • Linkedin share img
ਪੰਜਾਬ ਵਿਚ ਪੈਟਰੋਲ-ਡੀਜ਼ਲ ਹੋਰ ਮਹਿੰਗਾ ਹੋ ਗਿਆ ਹੈ। ਪੰਜਾਬ ਸਰਕਾਰ ਨੇ ਪੈਟਰੋਲ-ਡੀਜ਼ਲ ਉਤੇ 25 ਪੈਸੇ ਇੰਫਰਾਸਟਰਕਚਰ ਸੈੱਸ ਲਗਾ ਦਿੱਤਾ ਹੈ।

ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ਉਤੇ 25 ਪੈਸੇ ਪ੍ਰਤੀ ਲੀਟਰ ਵਿਸ਼ੇਸ਼ ਬੁਨਿਆਦੀ ਢਾਂਚਾ ਵਿਕਾਸ ਫੀਸ ਵਸੂਲੀ ਜਾਵੇਗੀ। ਫੀਸ ਵਸੂਲੀ ਵੀ 6 ਅਪ੍ਰੈਲ ਤੋਂ ਲਾਗੂ ਕੀਤੀ ਗਈ ਹੈ। ਨਵੀਂ ਵਸੂਲੀ ਲਾਗੂ ਹੋਣ ਤੋਂ ਬਾਅਦ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਇਆ ਹੈ।

Published by: Gurwinder Singh
First published: April 7, 2021, 11:50 AM IST
ਹੋਰ ਪੜ੍ਹੋ
ਅਗਲੀ ਖ਼ਬਰ