ਪੰਜਾਬ ਸਰਕਾਰ ਨੇ ਕੋਵਿਡ -19 ਲਈ ਨਵੇਂ ਦਿਸ਼ਾ ਨਿਰਦੇਸ਼ ਕੀਤੇ ਜਾਰੀ...

ਪੰਜਾਬ ਸਰਕਾਰ ਨੇ ਕੋਵਿਡ -19 ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। 15 ਸਤੰਬਰ ਤੱਕ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। 

ਪੰਜਾਬ ਸਰਕਾਰ ਨੇ ਕੋਵਿਡ -19 ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ (file photo)

ਪੰਜਾਬ ਸਰਕਾਰ ਨੇ ਕੋਵਿਡ -19 ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ (file photo)

  • Share this:
    ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੋਵਿਡ -19 ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। 15 ਸਤੰਬਰ ਤੱਕ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।  ਬਾਹਰਲੇ ਸੂਬਿਆਂ ਤੋਂ ਪੰਜਾਬ ਆਉਣ ਵਾਲੇ ਲੋਕ, ਚਾਹੇ ਉਹ ਸੜਕ ਰਾਹੀਂ ਪੰਜਾਬ ਆ ਰਹੇ ਹੋਣ ਜਾਂ ਹਵਾਈ ਸਫਰ ਰਾਹੀਂ ਪੰਜਾਬ ਆ ਰਹੇ ਹੋਣ, ਉਨ੍ਹਾਂ ਨੂੰ 72 ਘੰਟਿਆਂ ਦੇ ਅੰਦਰ-ਅੰਦਰ ਆਰਟੀ-ਪੀਸੀਆਰ ਦੀ ਨੈਗੇਟਿਵ ਰਿਪੋਰਟ ਦਿਖਾਉਣੀ ਪਵੇਗੀ ਜਾਂ ਉਨ੍ਹਾਂ ਦੋਵਾਂ ਟੀਕਿਆਂ ਦੀ ਲੋੜ ਹੈ। ਇਕੱਠੇ ਹੋਣ 'ਤੇ ਵੀ ਪਾਬੰਦੀ ਲਗਾਈ ਗਈ ਸੀ। ਪਰ ਹੁਣ ਇਨਡੋਰ 150 ਲੋਕ ਅਤੇ ਬਾਹਰੀ 300 ਲੋਕ ਇਕੱਠੇ ਹੋ ਸਕਦੇ ਹਨ। ਜਿੰਮ, ਸਿਨੇਮਾ, ਰੈਸਟੋਰੈਂਟ 50% ਸਮਰੱਥਾ ਦੇ ਨਾਲ ਖੁੱਲ੍ਹੇ ਰਹਿਣਗੇ।
    Published by:Sukhwinder Singh
    First published: