Home /News /punjab /

ਅੰਦੋਲਨ 'ਚ ਸ਼ਹੀਦ ਹੋਏ 220 ਕਿਸਾਨ ਪਰਿਵਾਰਾਂ ਨੂੰ ਨੌਕਰੀਆਂ ਦੇਣ ਜਾ ਰਹੀ ਪੰਜਾਬ ਸਰਕਾਰ: ਰਾਜ ਕੁਮਾਰ ਵੇਰਕਾ

ਕਿਸਾਨ ਸੰਘਰਸ਼ ਦੌਰਾਨ ਦਿੱਲੀ ਤੇ ਹਰਿਆਣਾ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਲਈ ਸੂਚੀ ਤਿਆਰ ਹੋ ਰਹੀ ਹੈ। ਸਾਰੇ ਜਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਅਜਿਹੇ ਪਰਿਵਾਰਾਂ ਦੇ ਭਾਲ ਕਰਕੇ ਨੌਕਰੀ ਲਈ ਸੂਚੀ ਤਿਆਰ ਕਰਨ ਨੂੰ ਕਿਹਾ ਗਿਆ ਹੈ।

  • Share this:
    ਚੰਡੀਗੜ੍ਹ :  ਪੰਜਾਬ ਸਰਕਾਰ ਕਿਸਾਨ ਅੰਦੋਲਨ ਦੌਰਾਨ ਦਮ ਤੋੜਣ ਵਾਲੇ 220 ਕਿਸਾਨਾਂ ਦੇ ਪਰਿਵਾਰਾਂ ਨੌਕਰੀਆਂ ਦੇਣ ਜਾ ਰਹੀ ਹੈ ਇਹ ਗੱਲ ਦਾ ਖੁਲਾਸਾ ਕਾਂਗਰਸ ਦੇ ਬੁਲਾਰੇ ਰਾਜ ਕੁਮਾਰ ਵੇਰਕਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਦੌਰਾਨ ਦਿੱਲੀ ਤੇ ਹਰਿਆਣਾ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਲਈ ਸੂਚੀ ਤਿਆਰ ਹੋ ਰਹੀ ਹੈ। ਸਾਰੇ ਜਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਅਜਿਹੇ ਪਰਿਵਾਰਾਂ ਦੇ ਭਾਲ ਕਰਕੇ ਨੌਕਰੀ ਲਈ ਸੂਚੀ ਤਿਆਰ ਕਰਨ ਨੂੰ ਕਿਹਾ ਗਿਆ ਹੈ।

    ਕਿਸਾਨਾਂ ਦੀ ਮੌਤ ਹਰਿਆਣਾ ਅਤੇ ਦਿੱਲੀ ਦੀ ਧਰਤੀ ਤੇ ਹੋਈ ਪਰ ਦਿੱਲੀ ਤੇ ਹਰਿਆਣਾ ਦੀ ਸਰਕਾਰ ਨੇ ਪੀੜਤ ਪਰਿਵਾਰਾਂ ਦੀ ਕੋਈ ਬਾਂਹ ਨਹੀਂ ਫੜ੍ਹੀ। ਹਰਿਆਣਾ ਅਤੇ ਦਿੱਲੀ ਸਰਕਾਰ ਨੇ ਕਿਸਾਨਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ। ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਨਾਲ ਖੜੇ ਹਨ। ਮੁੱਖ ਮੰਤਰੀ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਕਿਹਾ ਹੈ ਕਿ ਜੇ ਇੱਥੇ 220 ਤੋਂ ਵੱਧ ਕਿਸਾਨ ਹਨ ਤਾਂ ਉਨ੍ਹਾਂ ਦੇ ਪਰਿਵਾਰਾਂ ਦੀ ਸੂਚੀ ਵੀ ਤਿਆਰ ਕੀਤੀ ਜਾਵੇ। ਉਨ੍ਹਾਂ ਨੂੰ ਸਰਕਾਰੀ ਨੌਕਰੀਆਂ ਵੀ ਦਿੱਤੀਆਂ ਜਾਣਗੀਆਂ।
    Published by:Sukhwinder Singh
    First published:

    Tags: Agricultural law, Farmers Protest, Jobs, Protest, Punjab Congress, Raj Kumar Verka

    ਅਗਲੀ ਖਬਰ