ਚੰਡੀਗੜ੍ਹ- ਪੰਜਾਬ ਸਰਕਾਰ ਨੇ ਅੱਜ ਸ਼ਾਮ ਇੱਕ ਆਈਪੀਐਸ ਅਤੇ 5 ਪੀਪੀਐਸ ਅਧਿਕਾਰੀਆਂ ਦਾ ਟਰਾਂਸਫਰ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ 2016 ਬੈਚ ਦੇ ਆਈਪੀਐਸ ਅਧਿਕਾਰੀ ਵਤਾਸਾ ਗੁਪਤਾ, ਪੀਪੀਐਸ ਅਧਿਕਾਰੀ ਹਰਪ੍ਰੀਤ ਸਿੰਘ, ਪੀਪੀਐਸ ਅਧਿਕਾਰੀ ਜਸਦੀਪ ਸਿੰਘ ਸੈਣੀ, ਪੀਪੀਐਸ ਅਧਿਕਾਰੀ ਆਸ਼ੀਸ਼ ਕਪੂਰ ਅਤੇ ਪੀਪੀਐਸ ਅਫਸਰ ਪਰਮਪਾਲ ਸਿੰਘ ਦਾ ਤਬਾਦਲਾ ਕੀਤਾ ਹੈ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਵੀ ਮਾਨ ਸਰਕਾਰ ਨੇ ਪੰਜਾਬ ਪੁਲਿਸ, ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲੇ ਕੀਤੇ ਸਨ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।