Covid-19: ਪੰਜਾਬ ਸਰਕਾਰ ਵੱਲੋਂ ਹੈਲਪ ਲਾਈਨ ਨੰਬਰ ਜਾਰੀ

News18 Punjabi | News18 Punjab
Updated: March 24, 2020, 7:58 PM IST
share image
Covid-19: ਪੰਜਾਬ ਸਰਕਾਰ ਵੱਲੋਂ ਹੈਲਪ ਲਾਈਨ ਨੰਬਰ ਜਾਰੀ
Covid-19: ਪੰਜਾਬ ਸਰਕਾਰ ਵੱਲੋਂ ਹੈਲਪ ਲਾਈਨ ਨੰਬਰ ਜਾਰੀ

ਪੰਜਾਬ ਸਰਕਾਰ ਨੇ 23 ਜ਼ਿਲਿਆਂ ਵਿਚ ਹੈਲਪ ਲਾਇਨ ਨੰਬਰ ਜਾਰੀ ਕੀਤੇ ਹਨ। ਇਹ ਹੈਲਪ ਲਾਈਨ ਨੰਬਰ 24 ਘੰਟੇ 7 ਦਿਨ ਕੰਮ ਕਰਨਗੇ। ਤੁਸੀਂ ਕੋਵਿਡ 19 ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਇਨ੍ਹਾਂ ਨੰਬਰਾਂ ਤੋਂ ਲੈ ਸਕਦੇ ਹੋ।

  • Share this:
  • Facebook share img
  • Twitter share img
  • Linkedin share img
ਪੰਜਾਬ ਵਿਚ ਦਿਨੋ ਦਿਨ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਵਧੀ ਰਹੀ ਹੈ। ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਵੱਧ ਕੇ 29 ਹੋ ਗਈ ਹੈ । ਇਸ ਤੋਂ ਇਲਾਵਾ ਪੰਜਾਬ ਵਿਚ 30 ਹਜ਼ਾਰ ਲੋਕਾਂ ਨੂੰ ਘਰਾਂ 'ਚ ਆਈਸੋਲੇਟ ਕੀਤਾ ਗਿਆ। ਕੋਰੋਨਾ ਵਾਇਰਸ ਦੇ ਵੱਧਦੀ ਗਿਣਤੀ ਨੂੰ ਲੈ ਕੇ ਪੰਜਾਬ ਵਿਚ ਕਰਫਿਊ ਲਗਾਇਆ ਗਿਆ ਸੀ। ਪ੍ਰਸ਼ਾਸਨ ਨੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਹੈ ਅਤੇ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ 23 ਜ਼ਿਲਿਆਂ ਵਿਚ ਹੈਲਪ ਲਾਇਨ ਨੰਬਰ ਜਾਰੀ ਕੀਤੇ ਹਨ। ਇਹ ਹੈਲਪ ਲਾਈਨ ਨੰਬਰ 24 ਘੰਟੇ 7 ਦਿਨ ਕੰਮ ਕਰਨਗੇ। ਤੁਸੀਂ ਕੋਵਿਡ 19 ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਇਨ੍ਹਾਂ ਨੰਬਰਾਂ ਤੋਂ ਲੈ ਸਕਦੇ ਹੋ।

First published: March 24, 2020
ਹੋਰ ਪੜ੍ਹੋ
ਅਗਲੀ ਖ਼ਬਰ