Home /News /punjab /

ਕਰੋਨਾ ਦਾ ਕਹਿਰ: ਪੰਜਾਬ ਵਿਚ 10ਵੀਂ ਤੇ 12ਵੀਂ ਦੀ ਪ੍ਰੀਖਿਆ ਕੀਤੀ ਮੁਲਤਵੀ

ਕਰੋਨਾ ਦਾ ਕਹਿਰ: ਪੰਜਾਬ ਵਿਚ 10ਵੀਂ ਤੇ 12ਵੀਂ ਦੀ ਪ੍ਰੀਖਿਆ ਕੀਤੀ ਮੁਲਤਵੀ

ਪੰਜਾਬ ਸਰਕਾਰ ਵੱਲੋਂ 10ਵੀਂ ਤੇ 12ਵੀਂ ਦੀ ਪ੍ਰੀਖਿਆ ਕੀਤੀ ਮੁਲਤਵੀ

ਪੰਜਾਬ ਸਰਕਾਰ ਵੱਲੋਂ 10ਵੀਂ ਤੇ 12ਵੀਂ ਦੀ ਪ੍ਰੀਖਿਆ ਕੀਤੀ ਮੁਲਤਵੀ

  • Share this:

    ਕਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਵੇਖਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਤੇ 12 ਦੀ ਪ੍ਰੀਖਿਆ ਅੱਗੇ ਪਾ ਦਿੱਤੀ ਹੈ। ਦਸਵੀਂ ਦੀ ਪ੍ਰੀਖਿਆ ਹੁਣ 9 ਅਪਰੈਲ ਦੀ ਥਾਂ 4 ਮਈ ਤੋਂ ਸ਼ੁਰੂ ਹੋਵੇਗੀ। ਜਦ 12ਵੀਂ ਦੀ ਪ੍ਰੀਖਿਆ 22 ਮਾਰਚ ਦੀ ਥਾਂ 20 ਅਪਰੈਲ ਨੂੰ ਸ਼ੁਰੂ ਹੋਵੇਗੀ।

    ਵਿਭਾਗ ਨੇ ਕਰੋਨਾ ਦੇ ਵਧਦੇ ਕੇਸਾਂ ਨੂੰ ਵੇਖਦੇ ਹੋਏ ਇਹ ਫੈਸਲਾ ਲਿਆ ਹੈ।

    ਵਧੇਰੇ ਜਾਣਕਾਰੀ ਲਈ ਹੇਠਾਂ ਕਲਿੱਕ ਕਰੋ

    DateSheet_Matric-SrSec_March2021_Revised1 New date sheet 10+2 and 10

    DateSheet_Matric-SrSec_March2021_Revised1

    ਪ੍ਰੀਖਿਆ ਮੁਲਤਵੀ।

    ਵਿਭਾਗ ਨੇ ਕਰੋਨਾ ਦੇ ਵਧਦੇ ਕੇਸਾਂ ਨੂੰ ਵੇਖਦੇ ਹੋਏ ਇਹ ਫੈਸਲਾ ਲਿਆ ਹੈ।

    Published by:Gurwinder Singh
    First published:

    Tags: Examination, Exams