• Home
  • »
  • News
  • »
  • punjab
  • »
  • PUNJAB GOVT RETIRES 37 EMPLOYEES OF IRRIGATION DEPARTMENT WITH IMMEDIATE EFFECT AK

ਪੰਜਾਬ ਸਰਕਾਰ ਨੇ ਸਿੰਚਾਈ ਵਿਭਾਗ ਦੇ 37 ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਦਿੱਤੀ ਸੇਵਾਮੁਕਤੀ

ਪੰਜਾਬ ਸਰਕਾਰ ਨੇ ਸਿੰਚਾਈ ਵਿਭਾਗ ਦੇ 37 ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਦਿੱਤੀ ਸੇਵਾਮੁਕਤੀ

ਪੰਜਾਬ ਸਰਕਾਰ ਨੇ ਸਿੰਚਾਈ ਵਿਭਾਗ ਦੇ 37 ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਦਿੱਤੀ ਸੇਵਾਮੁਕਤੀ

  • Share this:
    ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਰਿਟਾਇਰਮੈਂਟ ਤੋਂ ਬਾਅਦ ਦਿੱਤੀ ਗਈ ਐਕਸ਼ਟੈਨਸ਼ਨ ਨੂੰ ਖਤਮ ਕਰਨ ਦੇ ਹੁਕਮ ਜਾਰੀ ਕੀਤੇ ਸਨ। ਅੱਜ ਮੁੱਖ ਮੰਤਰੀ ਪੰਜਾਬ ਵੱਲੋਂ ਰਿਟਾਇਰਮੈਂਟ ਮਗਰੋਂ ਦਿੱਤੀ ਐਕਸਟੈਨਸ਼ਨ ਖਤਮ ਕਰਨ ਦੇ ਹੁਕਮ ਤੋਂ ਕਾਰਵਾਈ ਕੀਤੀ ਹੈ। ਪੰਜਾਬ ਸਰਕਾਰ ਨੇ ਸਿੰਚਾਈ ਵਿਭਾਗ ਵਿਚੋਂ 37 ਲੋਕਾਂ ਨੂੰ ਤੁਰੰਤ ਪ੍ਰਭਾਨ ਨਾਲ ਸੇਵਾ ਮੁਕਤ ਕਰ ਦਿੱਤਾ ਹੈ। ਦੇਖੋ ਸੂਚੀ





    Published by:Ashish Sharma
    First published: