Home /News /punjab /

SIT ਨੇ ਸੁਖਬੀਰ ਬਾਦਲ ਨੂੰ ਕੋਟਕਪੂਰਾ ਗੋਲੀਕਾਂਡ 'ਚ ਕੀਤਾ ਤਲਬ, 30 ਅਗਸਤ ਨੂੰ ਹੋਵੇਗੀ ਪੁੱਛਗਿੱਛ

SIT ਨੇ ਸੁਖਬੀਰ ਬਾਦਲ ਨੂੰ ਕੋਟਕਪੂਰਾ ਗੋਲੀਕਾਂਡ 'ਚ ਕੀਤਾ ਤਲਬ, 30 ਅਗਸਤ ਨੂੰ ਪੁੱਛਗਿੱਛ ਲਈ ਬੁਲਾਇਆ

ਚੰਡੀਗੜ੍ਹ: ਕੋਟਕਪੂਰਾ ਗੋਲੀਬਾਰੀ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸੁਖਬੀਰ ਬਾਦਲ ਨੂੰ ਸੰਮਨ ਜਾਰੀ ਕੀਤਾ ਹੈ। ਸੂਤਰਾਂ ਅਨੁਸਾਰ 30 ਅਗਸਤ ਨੂੰ ਸਵੇਰੇ 10.30 ਵਜੇ ਐਸ.ਆਈ.ਟੀ. ਨੇ ਸੁਖਬੀਰ ਬਾਦਲ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਜਾਂਚ ਚੰਡੀਗੜ੍ਹ ਦੇ ਸੈਕਟਰ 32 'ਚ ਹੋਵੇਗੀ।

ਹੋਰ ਪੜ੍ਹੋ ...
  • Share this:

    ਚੰਡੀਗੜ੍ਹ: ਕੋਟਕਪੂਰਾ ਗੋਲੀਬਾਰੀ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸੁਖਬੀਰ ਬਾਦਲ ਨੂੰ ਸੰਮਨ ਜਾਰੀ ਕੀਤਾ ਹੈ। ਸੂਤਰਾਂ ਅਨੁਸਾਰ 30 ਅਗਸਤ ਨੂੰ ਸਵੇਰੇ 10.30 ਵਜੇ ਐਸ.ਆਈ.ਟੀ. ਨੇ ਸੁਖਬੀਰ ਬਾਦਲ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਜਾਂਚ ਚੰਡੀਗੜ੍ਹ ਦੇ ਸੈਕਟਰ 32 'ਚ ਹੋਵੇਗੀ।

    2015 ਵਿੱਚ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਘਟਨਾ ਸਮੇਂ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਨਿਹੱਥੇ ਸਿੱਖਾਂ 'ਤੇ ਪੁਲਿਸ ਗੋਲੀਬਾਰੀ ਦੇ ਹੁਕਮ ਕਿਸਨੇ ਜਾਰੀ ਕੀਤੇ। ਇਸ ਤੋਂ ਪਹਿਲਾਂ ਐਸਆਈਟੀ ਨੇ ਤਤਕਾਲੀ ਡੀਜੀਪੀ ਸੁਮੇਧ ਸੈਣੀ ਤੋਂ ਇਲਾਵਾ ਗੋਲੀਬਾਰੀ ਦੇ ਸਮੇਂ ਮੌਕੇ 'ਤੇ ਤਾਇਨਾਤ ਪੁਲਿਸ ਅਧਿਕਾਰੀਆਂ ਤੋਂ ਵੀ ਪੁੱਛਗਿੱਛ ਕੀਤੀ ਹੈ।

    sukhbir Badal summon from SIT

    Published by:Sarafraz Singh
    First published:

    Tags: Sit, Sukhbir Badal