ਪੰਜਾਬ `ਚ ਮੁੜ ਤੋਂ ਬਿਜਲੀ ਸੰਕਟ ਗਹਿਰਾਉਂਦਾ ਹੋਇਆ ਨਜ਼ਰ ਆ ਰਿਹਾ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਹੈ ਗਰਮੀ ਦਾ ਵਧਣਾ। ਗਰਮੀ ਵਧਣ ਕਰਕੇ ਬਿਜਲੀ ਦੀ ਡਿਮਾਂਡ ਵੀ ਵਧ ਗਈ ਹੈ। ਜਿਸ ਕਾਰਨ ਬਿਜਲੀ ਦਾ ਸੰਕਟ ਪੰਜਾਬ `ਚ ਬਿਜਲੀ ਦਾ ਸੰਕਟ ਹੋਰ ਗਹਿਰਾਉਂਦਾ ਹੋਇਆ ਨਜ਼ਰ ਆ ਰਿਹਾ ਹੈ।
ਗਰਮੀ ਵਧਣ ਨਾਲ ਬਿਜਲੀ ਦੀ ਡਿਮਾਂਡ ਫਿਰ ਵਧੀ ਹੈ। ਕੱਲ੍ਹ 10 ਹਜ਼ਾਰ ਮੈਗਾਵਾਟ ਤੋਂ ਵੱਧ ਬਿਜਲੀ ਦੀ ਡਿਮਾਂਡ ਸੀ। ਬਾਹਰੋਂ ਬਿਜਲੀ ਖਰੀਦਣ ਦੇ ਬਾਵਜੂਦ ਡਿਮਾਂਡ ਪੂਰੀ ਨਹੀਂ ਹੋ ਰਹੀ। ਕਈ ਇਲਾਕਿਆਂ 'ਚ 4 ਤੋਂ 6 ਘੰਟਿਆਂ ਦੇ ਕੱਟ ਲੱਗ ਰਹੇ ਨੇ।
ਦੱਸ ਦਈਏ ਕਿ ਬੀਤੇ ਦਿਨ ਪੰਜਾਬ ਵਿੱਚ 10 ਹਜ਼ਰ ਤੋਂ ਵੱਧ ਮੈਗਾਵਾਟ ਬਿਜਲੀ ਦੀ ਡਿਮਾਂਡ ਸੀ। ਬਾਹਰੋਂ ਬਿਜਲੀ ਖ਼ਰੀਦਣ ਦੇ ਬਾਵਜੂਦ ਇਹ ਡਿਮਾਂਡ ਪੂਰੀ ਨਹੀਂ ਹੋ ਸਕੀ। ਜਿਸ ਕਾਰਨ ਪੰਜਾਬ ਦੇ ਜ਼ਿਅਦਾਤਰ ਸ਼ਹਿਰਾਂ ਤੇ ਪਿੰਡਾਂ `ਚ 4-6 ਘੰਟਿਆਂ ਦੇ ਬਿਜਲੀ ਕੱਟ ਲੱਗ ਰਹੇ ਹਨ।
Published by:Amelia Punjabi
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।