Home /News /punjab /

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਰੈਗੂਲਰ ਪੜ੍ਹਾਈ ਲਈ ਜਾਰੀ ਕੀਤਾ ਦਾਖ਼ਲਾ ਸ਼ਡਿਊਲ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਰੈਗੂਲਰ ਪੜ੍ਹਾਈ ਲਈ ਜਾਰੀ ਕੀਤਾ ਦਾਖ਼ਲਾ ਸ਼ਡਿਊਲ

5ਵੀਂ, 8ਵੀਂ,10ਵੀਂ, 11ਵੀਂ ਅਤੇ 12ਵੀਂ ਸ਼੍ਰੇਣੀਆਂ ਲਈ ਦਾਖਲਾ ਸ਼ਡਿਊਲ ਜਾਰੀ

5ਵੀਂ, 8ਵੀਂ,10ਵੀਂ, 11ਵੀਂ ਅਤੇ 12ਵੀਂ ਸ਼੍ਰੇਣੀਆਂ ਲਈ ਦਾਖਲਾ ਸ਼ਡਿਊਲ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2023-24 ਦੌਰਾਨ ਪੰਜਵੀ, ਅੱਠਵੀ, ਦਸਵੀਂ, ਗਿਆਰ੍ਹਵੀਂ ਤੇ ਬਾਰ੍ਹਵੀਂ ਸ਼ੇ੍ਣੀਆਂ ਲਈ ਦਾਖਲਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਵੇਰਵਿਆਂ ਦੇ ਮੁਤਾਬਕ ਸੂਬੇ ਦੇ ਸਰਕਾਰੀ, ਏਡਿਡ, ਐਫ਼ੀਲਇਏਟਿਡ ਤੇ ਐਸੋਸੀਏਟਿਡ ਸੰਸਥਾਵਾਂ ਵਿੱਚ ਅਕਾਦਮਿਕ ਸਾਲ 2023-24 ਦੌਰਾਨ 5ਵੀ, 8ਵੀ,10ਵੀਂ, 11ਵੀਂ ਅਤੇ 12ਵੀਂ ਸ਼੍ਰੇਣੀ ਦੀਆਂ ਜਮਾਤਾਂ 'ਚ ਰੈਗੂਲਰ ਤੌਰ 'ਤੇ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਆਖਰੀ ਮਿਤੀ 15 ਮਈ ਨਿਰਧਾਰਤ ਕੀਤੀ ਗਈ ਹੈ।

ਹੋਰ ਪੜ੍ਹੋ ...
  • Last Updated :
  • Share this:

ਪੰਜਾਬ ਵਿੱਚ ਸਕੂਲੀ ਵਿਦਿਆਰਥੀਆਂ ਦੇ ਨਤੀਜਿਆਂ ਦਾ ਐਲਾਨ ਕੀਤੇ ਜਾਣ ਤੋਂ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2023-24 ਦੌਰਾਨ ਪੰਜਵੀ, ਅੱਠਵੀ, ਦਸਵੀਂ, ਗਿਆਰ੍ਹਵੀਂ ਤੇ ਬਾਰ੍ਹਵੀਂ ਸ਼ੇ੍ਣੀਆਂ ਲਈ ਦਾਖਲਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਵੇਰਵਿਆਂ ਦੇ ਮੁਤਾਬਕ ਸੂਬੇ ਦੇ ਸਰਕਾਰੀ, ਏਡਿਡ, ਐਫ਼ੀਲਇਏਟਿਡ ਤੇ ਐਸੋਸੀਏਟਿਡ ਸੰਸਥਾਵਾਂ ਵਿੱਚ ਅਕਾਦਮਿਕ ਸਾਲ 2023-24 ਦੌਰਾਨ 5ਵੀ, 8ਵੀ,10ਵੀਂ, 11ਵੀਂ ਅਤੇ 12ਵੀਂ ਸ਼੍ਰੇਣੀ ਦੀਆਂ ਜਮਾਤਾਂ 'ਚ ਰੈਗੂਲਰ ਤੌਰ 'ਤੇ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਆਖਰੀ ਮਿਤੀ 15 ਮਈ ਨਿਰਧਾਰਤ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ 31 ਮਾਰਚ ਨੂੰ ਪ੍ਰੀਖਿਆਵਾਂ ਦੇ ਨਤੀਜਿਆਂ ਤਾ ਐਲਾਨ ਕੀਤਾ ਜਾਵੇਗਾ ਅਤੇ ਇਨ੍ਹਾਂ ਨਤੀਜਿਆਂ ਵਿੱਚ ਪਾਸ ਹੋਣ ਵਾਲੇ ਵਿਿਦਆਰਥੀਆਂ ਨੂੰ ਅਗਲੀਆਂ ਜਮਾਤਾਂ ਵਿੱਚ ਦਾਖਲਾ ਲੈਣ ਦੇ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਹ ਸ਼ਡਿਊਲ ਜਾਰੀ ਕੀਤਾ ਗਿਆ ਹੈ ।

Published by:Shiv Kumar
First published:

Tags: Admissions, Punjab news, Punjab School Education Board, Study