ਪੰਜਾਬ ਨੂੰ ਮਿਲੇਗੀ ਗਰਮੀ ਤੋਂ ਰਾਹਤ, ਮੌਸਮ ਵਿਭਾਗ ਵੱਲੋਂ ਮੀਂਹ ਬਾਰੇ ਭਵਿੱਖਬਾਣੀ...

News18 Punjabi | News18 Punjab
Updated: July 5, 2021, 9:10 PM IST
share image
ਪੰਜਾਬ ਨੂੰ ਮਿਲੇਗੀ ਗਰਮੀ ਤੋਂ ਰਾਹਤ, ਮੌਸਮ ਵਿਭਾਗ ਵੱਲੋਂ ਮੀਂਹ ਬਾਰੇ ਭਵਿੱਖਬਾਣੀ...
ਪੰਜਾਬ ਨੂੰ ਮਿਲੇਗੀ ਗਰਮੀ ਤੋਂ ਰਾਹਤ, ਮੌਸਮ ਵਿਭਾਗ ਵੱਲੋਂ ਮੀਂਹ ਬਾਰੇ ਭਵਿੱਖਬਾਣੀ... (ਸੰਕੇਤਕ ਫੋਟੋ)

  • Share this:
  • Facebook share img
  • Twitter share img
  • Linkedin share img
ਮੌਸਮ ਵਿਭਾਗ ਨੇ ਪੰਜਾਬ ਲਈ ਰਾਹਤ ਦੀ ਖਬਰ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 2-3 ਦਿਨਾਂ ਵਿਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਬਾਰਸ਼ ਹੋਣ ਦੀ ਸੰਭਾਵਨਾ ਨਹੀਂ ਹੈ। 8 ਤੋਂ 10 ਜੁਲਾਈ ਦੇ ਦੌਰਾਨ ਬਹੁਤ ਸਾਰੀਆਂ ਥਾਵਾਂ ਉਤੇ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।

ਵਿਭਾਗ ਨੇ ਦੱਖਣ ਪੱਛਮੀ ਮੌਨਸੂਨ ਦੇ 10 ਜੁਲਾਈ ਤੱਕ ਦਿੱਲੀ ਪੁੱਜਣ ਦੀ ਪੇਸ਼ੀਨਗੋਈ ਕੀਤੀ ਹੈ। ਵਿਭਾਗ ਨੇ ਕਿਹਾ ਕਿ ਪਿਛਲੇ ਡੇਢ ਦਹਾਕੇ ’ਚ ਪਹਿਲੀ ਵਾਰ ਹੈ ਜਦੋਂ ਮੌਨਸੂਨ ਦੀ ਆਮਦ ’ਚ ਇੰਨੀ ਦੇਰੀ ਹੋਈ ਹੈ। ਮੌਸਮ ਵਿਭਾਗ ਨੇ ਇਕ ਬਿਆਨ ਵਿੱਚ ਕਿਹਾ, ‘‘ਮੌਨਸੂਨ ਦੇ ਪੱਛਮੀ ਯੂਪੀ, ਪੰਜਾਬ, ਹਰਿਆਣਾ ਰਾਜਸਥਾਨ ਦੇ ਕੁੱਝ ਹਿੱਸਿਆਂ ਅਤੇ ਦਿੱਲੀ ’ਚ 10 ਜੁਲਾਈ ਤੱਕ ਪਹੁੰਚਣ ਦੇ ਆਸਾਰ ਹਨ।

ਇਸ ਤਰੀਕ ਨੂੰ ਪਵੇਗਾ ਮੀਂਹ
Published by: Gurwinder Singh
First published: July 5, 2021, 9:10 PM IST
ਹੋਰ ਪੜ੍ਹੋ
ਅਗਲੀ ਖ਼ਬਰ