Home /News /punjab /

ਅਮਰੀਕਾ ਵਿਚ 8 ਮਹੀਨਿਆਂ ਦੀ ਬੱਚੀ ਸਣੇ ਪੰਜਾਬੀ ਪਰਿਵਾਰ ਦੇ ਚਾਰ ਜੀਅ ਅਗਵਾ

ਅਮਰੀਕਾ ਵਿਚ 8 ਮਹੀਨਿਆਂ ਦੀ ਧੀ ਸਣੇ ਪੰਜਾਬੀ ਪਰਿਵਾਰ ਦੇ ਚਾਰ ਜੀਅ ਅਗਵਾ

ਮਰਸਡ ਕਾਊਂਟੀ ਸ਼ੈਰਿਫ ਦੇ ਦਫਤਰ ਨੇ ਬਿਆਨ ਵਿਚ ਕਿਹਾ ਕਿ ਜਿਨ੍ਹਾਂ ਨੂੰ ਅਗਵਾ ਕੀਤਾ ਗਿਆ ਹੈ, ਉਨ੍ਹਾਂ ਵਿਚ 36 ਸਾਲਾ ਜਸਦੀਪ ਸਿੰਘ, 27 ਸਾਲਾ ਜਸਲੀਨ ਕੌਰ, ਉਨ੍ਹਾਂ ਦੀ ਅੱਠ ਮਹੀਨੇ ਦੀ ਬੱਚੀ ਅਰੂਹੀ ਤੇ 39 ਸਾਲਾ ਅਮਨਦੀਪ ਸਿੰਘ ਨੂੰ ਸ਼ਾਮਲ ਹਨ।

  • Share this:

ਅਮਰੀਕਾ ਦੇ ਕੈਲੀਫੋਰਨੀਆ ਤੋਂ ਪੰਜਾਬੀ ਪਰਿਵਾਰ ਦੇ ਚਾਰ ਜੀਆਂ ਨੂੰ ਅਗਵਾ ਕਰ ਲਿਆ ਗਿਆ ਹੈ। ਇਨ੍ਹਾਂ ਵਿਚ ਅੱਠ ਮਹੀਨੇ ਦੀ ਬੱਚੀ ਤੇ ਉਸ ਦੇ ਮਾਪੇ ਸ਼ਾਮਲ ਸਨ।

ਮਰਸਡ ਕਾਊਂਟੀ ਸ਼ੈਰਿਫ ਦੇ ਦਫਤਰ ਨੇ ਬਿਆਨ ਵਿਚ ਕਿਹਾ ਕਿ ਜਿਨ੍ਹਾਂ ਨੂੰ ਅਗਵਾ ਕੀਤਾ ਗਿਆ ਹੈ, ਉਨ੍ਹਾਂ ਵਿਚ 36 ਸਾਲਾ ਜਸਦੀਪ ਸਿੰਘ, 27 ਸਾਲਾ ਜਸਲੀਨ ਕੌਰ, ਉਨ੍ਹਾਂ ਦੀ ਅੱਠ ਮਹੀਨੇ ਦੀ ਬੱਚੀ ਅਰੂਹੀ ਤੇ 39 ਸਾਲਾ ਅਮਨਦੀਪ ਸਿੰਘ ਨੂੰ ਸ਼ਾਮਲ ਹਨ।

ਪੁਲਿਸ ਨੇ ਸ਼ੱਕੀ ਨੂੰ ਹਥਿਆਰਬੰਦ ਤੇ ਖ਼ਤਰਨਾਕ ਕਰਾਰ ਦਿੰਦਿਆਂ ਜ਼ਿਆਦਾ ਵੇਰਵੇ ਜਾਰੀ ਨਹੀਂ ਕੀਤੇ ਗਏ।

Published by:Gurwinder Singh
First published:

Tags: America, Indian-American, Kidnapping