ਚੰਡੀਗੜ੍ਹ : ਤਿੰਨਾਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਵਿੱਚ ਪੰਜਾਬ ਦੇ ਕਿਸਾਨ ਡਟੇ ਹੋਇਆ ਹਨ। ਇਸ ਸੰਘਰਸ ਦੇ ਪੰਜਾਬੀ ਦੇ ਗਾਇਕ ਤੇ ਅਦਾਕਾਰ ਵੱਡੇ ਪੱਧਰ ਸਮਰਥਨ ਕਰ ਰਹੇ ਹਨ। ਇਸ ਦੌਰਾਨ ਸੋਸ਼ਲ ਮੀਡੀਆ ਉੱਤੇ ਸੰਘਰਸ਼ ਬਾਰੇ ਕੋਈ ਟਿੱਪਣੀ ਜਾਂ ਸ਼ਾਮਲ ਨਾ ਹੋਣ ਕਾਰਨ ਪੰਜਾਬੀ ਸਿੰਗਰ ਗੁਰਦਾਸ ਮਾਨ ਉੱਤੇ ਸਵਾਲ ਚੁੱਕੇ ਜਾ ਰਹੇ ਹਨ। ਹੁਣ ਇਸ ਮਾਮਲੇ ਵਿੱਚ ਜਵਾਬ ਦੇਣ ਲਈ ਗੁਰਦਾਸ ਮਾਨ ਸਾਹਮਣੇ ਆਏ ਹਨ। ਉਨ੍ਹਾਂ ਨੇ ਆਪਣੇ ਫੇਸਬੁੱਕ ਅਕਾਉਂਟ ਉੱਤੇ ਆਪਣੇ ਬਾਰੇ ਸਪਸ਼ਟੀਕਰਨ ਦਿੱਤਾ ਹੈ। ਹੇਠਾਂ ਦੇਖੋ ਵੀਡੀਓ
ਇਸ ਤੋਂ ਪਹਿਲਾਂ ਪੰਜਾਬੀ ਭਾਸ਼ਾ ਦੇ ਮਾਮਲੇ ਵਿੱਚ ਗੁਰਦਾਸ ਮਾਨ ਵਿਵਾਦ ਵਿੱਚ ਰਹੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।