ਪੰਜਾਬੀ ਗਾਇਕ ਛਿੰਦਾ ਸ਼ੌਂਕੀ ਬਲਾਤਕਾਰ ਮਾਮਲੇ 'ਚ ਗ੍ਰਿਫ਼ਤਾਰ

News18 Punjabi | News18 Punjab
Updated: February 10, 2020, 11:50 AM IST
share image
ਪੰਜਾਬੀ ਗਾਇਕ ਛਿੰਦਾ ਸ਼ੌਂਕੀ ਬਲਾਤਕਾਰ ਮਾਮਲੇ 'ਚ ਗ੍ਰਿਫ਼ਤਾਰ
ਪੰਜਾਬੀ ਗਾਇਕ ਛਿੰਦਾ ਸ਼ੌਂਕੀ ਬਲਾਤਕਾਰ ਮਾਮਲੇ 'ਚ ਗ੍ਰਿਫ਼ਤਾਰ

  • Share this:
  • Facebook share img
  • Twitter share img
  • Linkedin share img
ਪੰਜਾਬੀ ਗਾਇਕ ਛਿੰਦਾ ਸ਼ੌਂਕੀ ਬਲਾਤਕਾਰ ਮਾਮਲੇ 'ਚ ਗ੍ਰਿਫ਼ਤਾਰ ਹੋਏ ਹਨ। ਬਠਿੰਡਾ ਪੁਲਿਸ ਨੇ ਸ਼ੌਂਕੀ ਨੂੰ ਗ੍ਰਿਫ਼ਤਾਰ ਕੀਤਾ  ਹੈ। ਸਹਾਇਕ ਗਾਇਕਾ ਦੀ ਭਤੀਜੀ ਨਾਲ ਬਲਾਤਕਾਰ ਦਾ ਇਲਜ਼ਾਮ ਹੈ। 2018 ਵਿੱਚ ਮਾਮਲਾ ਦਰਜ ਹੋਇਆ ਸੀ।
First published: February 10, 2020
ਹੋਰ ਪੜ੍ਹੋ
ਅਗਲੀ ਖ਼ਬਰ