Home /News /punjab /

ਕੈਨੇਡਾ ਵਿਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਕੈਨੇਡਾ ਵਿਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਕੈਨੇਡਾ ਵਿਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਕੈਨੇਡਾ ਵਿਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

  • Share this:

    ਬਰਨਾਲਾ ਦੇ ਪਿੰਡ ਭੋਤਨਾ ਦੇ 27 ਵਰ੍ਹਿਆਂ ਦੇ ਕਮਲਜੀਤ ਸਿੰਘ ਸੇਖੋਂ ਦੀ ਕੈਨੇਡਾ ਦੇ ਅਲਬਰਟਾ ਦੀ ਡਰੈਗਨ ਵੈਲੀ 'ਚ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਕਮਲ ਸੇਖੋਂ ਵਰਕ ਪਰਮਿਟ ਉਤੇ ਕੈਨੇਡਾ 'ਚ ਟਰੱਕ ਚਲਾ ਰਿਹਾ ਸੀ ।

    ਕੱਲ੍ਹ ਲਗਭਗ ਸਵੇਰੇ 11 ਕੁ ਵਜੇ ਜਦੋਂ ਉਹ ਟਰੱਕ ਚਲਾ ਰਿਹਾ ਸੀ ਤਾਂ ਸਾਹਮਣਿਓਂ ਆ ਰਹੇ ਇਕ ਟਰੱਕ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਕਮਲ ਸੇਖੋਂ ਦੀ ਮੌਤ ਹੋ ਗਈ ।

    Published by:Gurwinder Singh
    First published:

    Tags: Canada, Death, Punjabi NRIs, Road accident