ਮਨੀਲਾ ‘ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਨੌਜਵਾਨ ਅਜੇ -7-8 ਮਹੀਨੇ ਪਹਿਲਾਂ ਹੀ ਚੰਗੇ ਭਵਿੱਖ ਦੀ ਆਸ ਲੈ ਕੇ ਫਿਲੀਪੀਂਸ ਗਿਆ ਸੀ

News18 Punjab
Updated: October 12, 2019, 1:39 PM IST
ਮਨੀਲਾ ‘ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
ਮਨੀਲਾ ‘ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
News18 Punjab
Updated: October 12, 2019, 1:39 PM IST
ਜਲੰਧਰ ਦੇ ਆਦਮਪੁਰ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਫਿਲੀਪੀਂਸ ਦੇ ਮਨੀਲਾ ‘ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਨੌਜਵਾਨ ਅਜੇ -7-8 ਮਹੀਨੇ ਪਹਿਲਾਂ ਹੀ ਚੰਗੇ ਭਵਿੱਖ ਦੀ ਆਸ ਲੈ ਕੇ ਫਿਲੀਪੀਂਸ ਗਿਆ ਸੀ। ਗਗਨਦੀਪ ਸਿੰਘ (25) ਨੂੰ ਪੰਜ ਗੋਲੀਆਂ ਮਾਰੀਆਂ ਗਈ। ਗਗਨਦੀਪ ਸਿੰਘ ਫਾਈਨਾਂਸਰ ਕੋਲ ਰਿਕਵਰੀ ਦਾ ਕੰਮ ਕਰਦਾ ਸੀ।

ਗਗਨਦੀਪ ਆਦਮਪੁਰ ਤੇ ਪਿੰਡ ਹਰਿਪੁਰ ਦਾ ਰਹਿਣ ਵਾਲਾ ਸੀ। ਉਸ ਨੂੰ ਰਾਹ ‘ਚ ਕੁਝ ਨੌਜਵਾਨਾਂ ਨੇ ਘੇਰ ਕੇ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਗਗਨ ਦੇ ਸਰੀਰ ‘ਤੇ ਪੰਜ ਗੋਲੀਆਂ ਦੇ ਨਿਸ਼ਾਨ ਨਜ਼ਰ ਆ ਰਹੇ ਹਨ।
Loading...
First published: October 12, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...