ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੱਲੋਂ ਅਨੋਖੀ ਪਹਿਲ ਕਰਦਿਆਂ ਪੰਜਾਬੀਆਂ ਕੋਲੋਂ ਸੁਝਾਅ ਲੈਣ ਲਈ ਮੋਬਾਈਲ ਨੰਬਰ 99109 44444 ਜਾਰੀ ਕੀਤਾ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਲੋਕ ਹੁਣ ਸਿੱਧੇ ਹੀ ਮੇਰੇ ਨਾਲ ਆਪਣੀ ਗੱਲ ਕਰ ਸਕਣਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, Raghav Chadha