Home /News /punjab /

ਰਾਜਪੁਰਾ  ਭਾਰਤੀ ਜਨਤਾ ਪਾਰਟੀ ਵਲੋਂ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ

ਰਾਜਪੁਰਾ  ਭਾਰਤੀ ਜਨਤਾ ਪਾਰਟੀ ਵਲੋਂ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ

ਰਾਜਪੁਰਾ  ਭਾਰਤੀ ਜਨਤਾ ਪਾਰਟੀ ਵਲੋਂ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ

ਰਾਜਪੁਰਾ  ਭਾਰਤੀ ਜਨਤਾ ਪਾਰਟੀ ਵਲੋਂ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ

ਭਾਰਤੀ ਜਨਤਾ ਪਾਰਟੀ ਵੱਲੋਂ  ਪੁਰਾਣਾ ਰਾਜਪੁਰਾ ਦੇ ਬੱਸ ਸਟੈਂਡ ਤੇ  ਸ਼ਹੀਦ ਊਧਮ ਸਿੰਘ ਦੇ ਲੱਗੇ ਬੁੱਤ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ  ਅਤੇ ਸੈਂਕਡ਼ਿਆਂ ਦੀ ਗਿਣਤੀ ਵਿਚ ਭਾਰਤੀ ਜਨਤਾ ਪਾਰਟੀ ਦੇ ਵਰਕਰ ਹਾਜ਼ਰ ਸਨ । ਜਿਨ੍ਹਾਂ ਨੇ ਸ਼ਹੀਦ ਊਧਮ ਸਿੰਘ ਅਮਰ ਰਹੇ ਦੇ ਨਾਅਰੇ ਵੀ ਲਗਾਏ ਗਏ  ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸਾਨੂੰ ਸ਼ਹੀਦਾਂ ਦੇ ਚੱਲੇ ਹੋਏ ਮਾਰਗ ਤੇ ਉੱਪਰ ਹੀ ਚੱਲਣਾ ਚਾਹੀਦਾ ਹੈ ।

ਹੋਰ ਪੜ੍ਹੋ ...
 • Share this:
  ਅਮਰਜੀਤ ਸਿੰਘ ਪੰਨੂ

  ਭਾਰਤੀ ਜਨਤਾ ਪਾਰਟੀ ਵੱਲੋਂ  ਪੁਰਾਣਾ ਰਾਜਪੁਰਾ ਦੇ ਬੱਸ ਸਟੈਂਡ ਤੇ  ਸ਼ਹੀਦ ਊਧਮ ਸਿੰਘ ਦੇ ਲੱਗੇ ਬੁੱਤ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ  ਅਤੇ ਸੈਂਕਡ਼ਿਆਂ ਦੀ ਗਿਣਤੀ ਵਿਚ ਭਾਰਤੀ ਜਨਤਾ ਪਾਰਟੀ ਦੇ ਵਰਕਰ ਹਾਜ਼ਰ ਸਨ । ਜਿਨ੍ਹਾਂ ਨੇ ਸ਼ਹੀਦ ਊਧਮ ਸਿੰਘ ਅਮਰ ਰਹੇ ਦੇ ਨਾਅਰੇ ਵੀ ਲਗਾਏ ਗਏ  ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸਾਨੂੰ ਸ਼ਹੀਦਾਂ ਦੇ ਚੱਲੇ ਹੋਏ ਮਾਰਗ ਤੇ ਉੱਪਰ ਹੀ ਚੱਲਣਾ ਚਾਹੀਦਾ ਹੈ ।  ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸ਼ਹੀਦਾਂ ਦੀ ਦਿੱਤੀਆਂ ਹੋਈਆਂ ਸ਼ਹੀਦੀਆਂ ਨੂੰ ਯਾਦ ਰੱਖਣਾ ਚਾਹੀਦਾ ਹੈ  ਇਨ੍ਹਾਂ ਸ਼ਹੀਦਾਂ ਦੀਆਂ ਸ਼ਹੀਦੀਆਂ ਦੇ ਕਾਰਨ ਹੀ ਅੱਜ ਅਸੀਂ ਆਜ਼ਾਦ ਦੇਸ਼ ਵਿੱਚ ਘੁੰਮ ਰਹੇ ਹਾਂ । ਸਾਨੂੰ ਹਰ ਵਕਤ ਬਜ਼ੁਰਗ ਬੱਚੇ ਅਤੇ ਨੌਜਵਾਨਾਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨਾ ਚਾਹੀਦਾ ਹੈ।  ਭਾਰਤੀ ਜਨਤਾ ਪਾਰਟੀ ਦੇ ਓਬੀਸੀ ਸੈੱਲ ਦੇ ਪ੍ਰਧਾਨ ਜਰਨੈਲ ਸਿੰਘ ਹੈਪੀ ਦੀ ਅਗਵਾਈ ਵਿੱਚ  ਸਾਰੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਤੇ ਫੁੱਲਮਾਲਾ ਭੇਟ ਕੀਤੀਆਂ ਗਈਆਂ।
  ਜਰਨੈਲ ਸਿੰਘ ਹੈਪੀ ਓਬੀਸੀ ਸੈੱਲ ਪ੍ਰਧਾਨ ਭਾਰਤੀ ਜਨਤਾ ਪਾਰਟੀ ਨੇ ਦੱਸਿਆ ਕਿ  ਸਾਡੇ ਦੇਸ਼ ਦੇ ਮਹਾਨ ਸ਼ਹੀਦ ਊਧਮ ਸਿੰਘ ਦਾ ਅੱਜ ਸ਼ਹੀਦੀ ਦਿਹਾੜਾ ਹੈ।  ਅਸੀਂ ਸਾਰੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹਾਂ । ਜਿਨ੍ਹਾਂ ਨੇ ਜੱਲ੍ਹਿਆਂਵਾਲੇ ਬਾਗ਼ ਦਾ ਜਨਰਲ ਡਾਇਰ ਤੋਂ ਬਦਲਾ ਲਿਆ ਸੀ  ਅਤੇ ਅੱਜ ਸ਼ਹੀਦ ਊਧਮ ਸਿੰਘ ਜੀ ਬੱਚੇ ਬੱਚੇ ਦੀ ਜ਼ੁਬਾਨ ਦੇ ਉੱਪਰ ਹਨ । ਸਾਨੂੰ ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਰ ਵਕਤ ਯਾਦ ਰੱਖਣਾ ਚਾਹੀਦਾ ਹੈ  ਗਿੱਲ ਜਿਨ੍ਹਾਂ ਦੀਆਂ ਕੁਰਬਾਨੀਆਂ ਕਰਕੇ ਹੀ ਅੱਜ ਦੇਸ਼ ਆਜ਼ਾਦ ਹੋਇਆ ਸੀ  ਤਾਂ ਅਸੀਂ ਅੱਜ ਸਾਰੇ ਦੇਸ਼ ਵਾਸੀ ਇਨ੍ਹਾਂ ਦੀਆਂ ਸ਼ਹੀਦੀਆਂ ਕਾਰਨ ਹੀ ਖੁੱਲ੍ਹੀ ਹਵਾ ਚ ਸਾਹ ਲੈ ਰਿਹਾ  ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।
  Published by:Ramanpreet Kaur
  First published:

  Tags: Rajpura

  ਅਗਲੀ ਖਬਰ